April 28, 2026

550ਵਾਂ ਪ੍ਰਕਾਸ਼ ਪੁਰਬ: ਸ਼੍ਰੋਮਣੀ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ ਚਾਰ ਮਹੀਨੇ ਦੀ ਸਹਾਇਤਾ ਰਾਸ਼ੀ ਅੰਮ੍ਰਿਤਸਰ -ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ […]

ਬੈਡਮਿੰਟਨ ਸ਼੍ਰੀਕਾਂਤ ਨੇ ਚਾਈਨਾ ਓਪਨ ’ਚੋਂ ਨਾਂ ਵਾਪਸ ਲਿਆ

ਭਾਰਤ ਦੇ ਕਿਦਾਂਬੀ ਸ਼੍ਰੀਕਾਂਤ ਨੇ ਚੀਨ ਓਪਨ ਖ਼ਿਤਾਬ ਤੋਂ ਆਪਣਾ ਨਾਂ ਵਾਪਸ ਲੈ ਲਿਆ ਹੈ ਪਰ ਪੀਵੀ ਸਿੰਧੂ ਤੇ ਸਾਇਨਾ ਨੇਹਵਾਲ ਮੰਗਲਵਾਰ ਤੋਂ ਇਸ ਟੂਰਨਾਮੈਂਟ ਤੋਂ ਸੱਤ ਲੱਖ ਡਾਲਰ ਦੀ ਇਨਾਮੀ ਰਕਮ ਵਾਲਾ ਖਿਤਾਬ ਜਿੱਤਣ ਦੀ ਕੋਸ਼ਿਸ਼ ਕਰਨਗੀਆਂ। ਵਿਸ਼ਵ ਰੈਂਕਿੰਗ ਵਿਚ ਸਾਬਕਾ ਨੰਬਰ ਇਕ ਭਾਰਤੀ ਖਿਡਾਰੀ ਸ਼੍ਰੀਕਾਂਤ ਦਾ ਸਾਹਮਣਾ ਵਿਸ਼ਵ ਚੈਂਪੀਅਨ ਅਤੇ ਜਾਪਾਨ ਦੇ ਨੰਬਰ […]

ਭਾਰਤੀ ਕੁੜੀਆਂ ਨੇ ਵੈੱਸਟ ਇੰਡੀਜ਼ ਨੂੰ 53 ਦੌੜਾਂ ਨਾਲ ਹਰਾਇਆ

ਪੂਨਮ ਰਾਉਤ ਦੇ ਅਰਧ ਸੈਂਕੜੇ ਦੀ ਬਦੌਲਤ ਐਤਵਾਰ ਨੂੰ ਇੱਥੇ ਆਈਸੀਸੀ ਮਹਿਲਾ ਚੈਂਪੀਅਨਸ਼ਿਪ ਦੇ ਦੂਜੇ ਇਕ ਰੋਜ਼ਾ ਕੌਮਾਂਤਰੀ ਮੈਚ ਵਿਚ ਸਪਿੰਨਰ ਦੇ ਸਹਾਰੇ ਵੈੱਸਟ ਇੰਡੀਜ਼ ਤੋਂ 53 ਦੌੜਾਂ ਨਾਲ ਜਿੱਤ ਹਾਸਲ ਕੀਤੀ। ਭਾਰਤ ਦੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਵੈਸਟ ਇੰਡੀਜ਼ ਦੀ ਟੀਮ 47.2 ਓਵਰਾਂ ਵਿਚ 138 ਦੌੜਾਂ ’ਤੇ ਢੇਰ ਹੋ ਗਈ। ਇਹ […]