ਪ੍ਰਦੂਸ਼ਣ ਦੇ ਮੁੱਦੇ ਤੇ ਗੰਭੀਰਤਾ ਨਾਲ ਸੋਚਣ ਦੀ ਲੋੜ : ਪ੍ਰਿਯੰਕਾ ਗਾਂਧੀ
ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਦਿੱਲੀ ਅਤੇ ਦੇਸ਼ ਦੇ ਕਈ ਦੂਜੇ ਹਿੱਸਿਆਂ ਵਿੱਚ ਧੁੰਦ ਦੀ ਸਥਿਤੀ ਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਸਾਫ਼ ਹਵਾ ਸਾਰੇ ਲੋਕਾਂ ਦਾ ਅਧਿਕਾਰ ਹੈ ਅਤੇ ਪ੍ਰਦੂਸ਼ਣ ਵਿਰੁੱਧ ਮਿਲ ਕੇ ਕੋਸ਼ਿਸ਼ ਕਰਨੀ ਹੋਵੇਗੀ| ਉਨ੍ਹਾਂ ਨੇ ਟਵੀਟ ਕਿਹਾ,”ਅੱਜ ਪ੍ਰਦੂਸ਼ਣ ਦੇ ਮੁੱਦੇ ਤੇ ਗੰਭੀਰਤਾ ਨਾਲ ਸੋਚਣ […]




