April 28, 2026

ਪ੍ਰਕਾਸ਼ ਪੁਰਬ ਸਮਾਗਮਾਂ ‘ਚ ਚੌਧਰ ਜਮਾਉਣ ਦੀਆਂ ਕੋਸ਼ਿਸ਼ਾਂ ਨਾਲ ਬਾਦਲ ਬੇਅਦਬੀ ਮਾਮਲਿਆਂ ‘ਚ ਦੁੱਧ ਧੋਤੇ ਸਾਬਤ ਨਹੀਂ ਹੋ ਸਕਦੇ- ਕੈਪਟਨ ਅਮਰਿੰਦਰ ਸਿੰਘ

ਬਾਦਲਾਂ ਦੇ ਹੱਥਾਂ ਵਿੱਚ ਖੇਡ ਕੇ ਇਤਿਹਾਸਕ ਸਮਾਗਮ ਦਾ ਮਜ਼ਾਕ ਬਣਾਉਣ ਲਈ ਸ਼੍ਰੋਮਣੀ ਕਮੇਟੀ ‘ਤੇ ਵੀ ਨਿਸ਼ਾਨਾ ਸਾਧਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ‘ਤੇ ਹੋਣ ਵਾਲੇ ਸਮਾਗਮਾਂ ‘ਚ ਬਾਦਲਾਂ ਵੱਲੋਂ ਆਪਣੀ ਚੌਧਰ ਜਮਾਉਣ ਦੀਆਂ […]

ਸਰੀਰਕ ਤੰਦਰੁਸਤੀ ਅਤੇ ਸਵੈ-ਰੱਖਿਆ ਲਈ ਗੱਤਕੇ ਦੀ ਅਹਿਮ ਭੂਮਿਕਾ – ਕੇਕੇ ਯਾਦਵ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਚੰਡੀਗੜ੍ਹ ‘ਚ ਦੂਜੇ ਗੱਤਕਾ ਮੁਕਾਬਲੇ ਚੰਡੀਗੜ੍ਹ – ਖੇਡਾਂ ਬੱਚਿਆਂ ਲਈ ਸਰੀਰਕ ਤੇ ਮਾਨਸਿਕ ਤੰਦਰੁਸਤੀ ਸਮੇਤ ਸਵੈ-ਰੱਖਿਆ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਪਰ ਗੱਤਕੇ ਦੀ ਅਹਿਮੀਅਤ ਸਵੈ-ਰੱਖਿਆ ਲਈ ਵਿਸ਼ੇਸ਼ ਹੈ ਜਿਸ ਕਰਕੇ ਨੌਜਵਾਨਾਂ ਨੂੰ ਇਸ ਖੇਡ ਨਾਲ ਜੁੜਨਾ ਚਾਹੀਦਾ ਹੈ। ਇਹ ਪ੍ਰਗਟਾਵਾ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਕੇਕੇ ਯਾਦਵ ਨੇ ਸੈਕਟਰ 41 […]

ਕੈਪਟਨ ਅਮਰਿੰਦਰ ਸਿੰਘ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ‘ਸ਼ਬਦ’ ਤੇ ‘ਗੀਤ’ ਜਾਰੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਦੇਸ਼ ਦੇ ਨਾਮੀ ਫਨਕਾਰਾਂ ਵੱਲੋਂ ਗਾਏ ‘ਸ਼ਬਦ’ ਅਤੇ ਪ੍ਰਸਿੱਧ ਸੂਫੀ ਗਾਇਕ ਪੂਰਨ ਚੰਦ ਵਡਾਲੀ ਵੱਲੋਂ ਗਾਏ ‘ਗੀਤ’ ਨੂੰ ਅਧਿਕਾਰਤ ਤੌਰ ‘ਤੇ ਜਾਰੀ ਕੀਤਾ।ਸ਼ਬਦ ‘ਸਤਿਗੁਰੂ ਨਾਨਕ ਆਏ ਨੇ’ ਅਤੇ ਗੀਤ ‘ਗੁਰੂ ਦਾ […]