April 28, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰਬਾਣੀ ਦੀ ਪੰਕਤੀ ਲਿਖਿਆ ਬੋਰਡ ਸਜਾਇਆ

ਗੁਰੂ ਘਰ ਦੇ ਸ਼ਰਧਾਲੂਆਂ ਭਾਈ ਗੁਰਬਚਨ ਸਿੰਘ ਤੇ ਭਾਈ ਸਵਿੰਦਰਪਾਲ ਵੱਲੋਂ ਕਰਵਾਈ ਗਈ ਹੈ ਸੇਵਾ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਦੀ ਪਾਵਨ ਪੰਕਤੀ ‘ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ’ ਲਿਖੇ ਇਕ ਖੂਬਸੂਸਰਤ ਬੋਰਡ ਦੀ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸੇਵਾ ਕਰਵਾਈ ਗਈ ਹੈ। ਇਹ ਪੰਕਤੀ ਦਰਸ਼ਨੀ ਡਿਉੜੀ ਤੋਂ ਸੱਚਖੰਡ ਸ੍ਰੀ […]

550ਵਾਂ ਪ੍ਰਕਾਸ਼ ਪੁਰਬ: ਸ਼੍ਰੋਮਣੀ ਕਮੇਟੀ ਵੱਲੋਂ 1303 ਸ਼ਰਧਾਲੂ ਜਾਣਗੇ ਪਾਕਿਸਤਾਨ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ 5 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਕੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। […]

ਅੱਖਾਂ ਦੇ ਮੁਫਤ ਜਾਂਚ/ਅਪ੍ਰੇਸ਼ਨ ਕੈਂਪ ਦੌਰਾਨ 634 ਮਰੀਜ਼ਾਂ ਦੀ ਜਾਂਚ-75 ਦੀ ਸ਼ੂਗਰ ਦੀ ਵੀ ਮੁਫਤ ਜਾਂਚ

ਕੋਟਕਪੂਰਾ – ਸਥਾਨਕ ਜੈਤੋ ਸੜਕ ‘ਤੇ ਸਥਿੱਤ ਅਰੋੜਬੰਸ ਧਰਮਸ਼ਾਲਾ ਵਿਖੇ ‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਵਲੋਂ ਪ੍ਰਧਾਨ ਵਿਜੈ ਕੁਮਾਰ ਟੀਟੂ ਅਤੇ ਉਪ ਜ਼ਿਲ੍ਹਾ ਗਵਰਨਰ (ਸੈਕਟਰੀਜ਼) ਸੁਰਜੀਤ ਸਿੰਘ ਘੁਲਿਆਣੀ ਦੀ ਅਗਵਾਈ ਹੇਠ ਲਾਏ ਗਏ ਅੱਖਾਂ ਦੇ 25ਵੇਂ ਮੁਫਤ ਚੈੱਕਅਪ/ਅਪ੍ਰੇਸ਼ਨ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਕਿਸ਼ੋਰ ਕੁਮਾਰ ਵਰਮਾ (ਪੀਐੱਮਜੇਐੱਫ) ਪਾਸਟ ਜ਼ਿਲ੍ਹਾ ਗਵਰਨਰ 321 ਐੱਫ ਨੇ ਕੋਟਕਪੂਰਾ ਯੂਨਿਟ […]