April 28, 2026

ਮੁੱਖ ਮੰਤਰੀ ਹਰਿਆਣਾ ਸਾਰੇ 39 ਭਾਜਪਾ ਵਿਧਾਇਕਾਂ ਨਾਲ ਪੈਦਲ ਚੱਲ ਕੇ ਵਿਧਾਨਸਭਾ ਪਹੁੰਚੇ

ਚੰਡੀਗੜ – ਵਾਤਾਵਰਣ ਸਰੰਖਣ ਅਤੇ ਪ੍ਰਦੂਸ਼ਣ ਦੀ ਰੋਕਥਾਮ ਦੇ ਸੰਦੇਸ਼ ਦਾ ਪ੍ਰਚਾਰ-ਪ੍ਰਸਾਰ ਕਰਨ ਦੇ ਉਦੇਸ਼ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸਾਰੇ 39 ਭਾਜਪਾ ਵਿਧਾਇਕਾਂ ਦੇ ਨਾਲ ਅੱਜ ਇੱਥੇ ਸ਼ੁਰੂ ਹੋਏ ਵਿਧਾਨਸਭਾ ਸ਼ੈਸ਼ਨ ਵਿਚ ਭਾਗ ਲੈਣ ਲਈ ਮੱਖ ਮੰਤਰੀ ਰਿਹਾਇਸ਼ ਤੋਂ ਪੈਦਲ ਚੱਲ ਕੇ ਹਰਿਆਣਾ ਵਿਧਾਨ ਸਭਾ ਪਹੁੰਚੇ। ਵਿਧਾਨਸਭਾ ਜਾਂਦੇ ਹੋਏ ਰਸਤੇ ਵਿਚ ਮੀਡੀਆ […]

550 ਸਾਲਾ ਪ੍ਰਕਾਸ਼ ਪੁਰਬ ਸਮਾਗਮ: ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਰਹੇ ਖਿੱਚ ਦਾ ਕੇਂਦਰ

ਸੁਲਤਾਨਪੁਰ ਲੋਧੀ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਸ਼ੇਸ਼ ਸਮਾਗਮਾਂ ਦੇ ਚੌਥੇ ਦਿਨ ਅੱਜ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਅਕਾਲ ਅਕੈਡਮੀਆਂ, ਚੀਫ਼ ਖ਼ਾਲਸਾ ਦੀਵਾਨ ਤੇ ਹੋਰ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਧਾਰਮਿਕ […]

ਪਰਾਲੀ ਸਾੜਨ ਵਾਲੇ ਕਿਸਾਨਾਂ ਪ੍ਰਤੀ ਕੋਈ ਹਮਦਰਦੀ ਨਹੀਂ : ਸੁਪਰੀਮ ਕੋਰਟ

ਸੂਬਾ ਸਰਕਾਰਾਂ ਨੂੰ ਝਾੜ ਪੰਜਾਬ, ਹਰਿਆਣਾ ਤੇ ਯੂ.ਪੀ. ਦੇ ਮੁੱਖ ਸਕੱਤਰ ਤਲਬ ਨਵੀਂ ਦਿੱਲੀ – ਦਿੱਲੀ ‘ਚ ਵਧਦੇ ਹਵਾ ਪ੍ਰਦੂਸ਼ਣ ਸਬੰਧੀ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਹੋਈ।।ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਸਾਰੀਆਂ ਸੂਬਾ ਸਰਕਾਰਾਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ‘ਚ ਅਸਫ਼ਲ ਹੈ ਅਤੇ ਲਾਪਰਵਾਹੀ ਲਈ ਸਬੰਧਿਤ ਲੋਕਾਂ ‘ਤੇ ਕਾਰਵਾਈ ਹੋਣੀ […]