ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ
ਰਾਜਧਾਨੀ ਨਵੀਂ ਦਿੱਲੀ ਸਥਿਤ ਪੰਜਾਬ ਭਵਨ ਕੀਤਾ ਗਿਆ ਰੌਸ਼ਨ ਨਵੀਂ ਦਿੱਲੀ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਨਮੁੱਖ ਭਾਰਤ ਦੀ ਰਾਜਧਾਨੀ ਸਥਿਤ ਪੰਜਾਬ ਭਵਨ ਦੇ ਸਥਾਨਕ ਪ੍ਰਸ਼ਾਸਨ ਵੱਲੋਂ ਭਵਨ ਨੂੰ ਐਲ.ਈ.ਡੀ ਲਾਈਟਾਂ ਨਾਲ ਰੁਸ਼ਨਾ ਕੇ ਸਜਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨਾਲ […]




