April 28, 2026

ਸੂਬੇ ਵਿੱਚ ਪਰਾਲੀ ਸਾੜਣ ਵਾਲੇ 2923 ਕਿਸਾਨਾਂ ਵਿਰੁੱਧ ਕਾਰਵਾਈ ਕੀਤੀ-ਕੈਪਟਨ ਅਮਰਿੰਦਰ ਸਿੰਘ

ਪਰਾਲੀ ਨੂੰ ਅੱਗ ਲਾਉਣ ਵਿਰੁੱਧ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿੱਢੀ ਮੁਹਿੰਮ ਤਹਿਤ ਪੰਜਾਬ ਵਿੱਚ ਇਕ ਨਵੰਬਰ ਤੱਕ ਪਰਾਲੀ ਸਾੜਣ ਦੇ ਸਾਹਮਣੇ ਆਏ 20,729 ਮਾਮਲਿਆਂ ਵਿੱਚ ਹੁਣ ਤੱਕ 2923 ਕਿਸਾਨਾਂ ਵਿਰੁੱਧ ਕਾਰਵਾਈ ਕੀਤੀ ਜਾ ਚੁੱਕੀ ਹੈ। ਸਾਲ 2018 ਦੇ ਮੁਕਾਬਲੇ ਇਸ […]

ਧਰਮ ਤੇ ਵਿਰਾਸਤ ਦੇ ਅਣਛੋਹੇ ਪਹਿਲੂਆਂ ਨੂੰ ਰੂਪਮਾਨ ਕਰ ਗਈ ਹੈਰੀਟੇਜ਼ ਵਾਕ

ਸੰਗਤ ਵਲੋਂ ਥਾਂ-ਥਾਂ ਰੰਗੋਲੀਆਂ ਬਣਾਕੇ, ਫੁੱਲਾਂ ਦੀ ਵਰਖਾ ਕਰਕੇ ਜ਼ੈਕਾਰਿਆਂ ਦੀ ਗੂੰਜ ਵਿਚ ਭਰਵਾਂ ਸਵਾਗਤ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਗਈ ਆਪਣੀ ਤਰਾਂ ਦੀ ਪਹਿਲੀ ‘ਹੈਰੀਟੇਜ਼ ਵਾਕ’ ਨੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰੂਧਾਮਾਂ ਤੇ ਪਵਿੱਤਰ ਸ਼ਹਿਰ ਦੇ 1000 ਸਾਲ ਪੁਰਾਣੇ ਇਤਿਹਾਸ ਨਾਲ ਸਬੰਧਿਤ ਅਣਛੋਹੇ ਪਹਿਲੂਆਂ ਨੂੰ ਰੂਪਮਾਨ ਕੀਤਾ। ਸ਼ਹੀਦ […]

ਸਹਿਜ ਪਾਠ ਦੀ ਸੇਵਾ ਨਾਲ ਮੁੱਖ ਮੰਤਰੀ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਧਾਰਮਿਕ ਸਮਾਗਮਾਂ ਦਾ ਕਰਨਗੇ ਆਗਾਜ਼

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸੇਵਾ ਨਿਭਾਅ ਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਕਰਨਗੇ।ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਚਰਨਜੀਤ […]