ਸੰਗਤ ਦੇ ਦਿਲਾਂ ਨੂੰ ਸ਼ਰਧਾ ਨਾਲ ਲਿਬਰੇਜ਼ ਕਰ ਗਿਆ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ
ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਸੰਦੇਸ਼ ਦਿੰਦੇ ਹੋਏ ਸ਼ੋਅ ਅਗਲੇ ਪੜਾਅ ਲਈ ਰਵਾਨਾ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਦੋ ਦਿਨਾਂ ਤੋਂ ਕਰਵਾਏ ਜਾ ਰਹੇ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਨੇ ਸ਼ਰਧਾਮਈ ਮਾਹੌਲ ਸਿਰਜ ਦਿੱਤਾ। […]




