April 28, 2026

ਕੌਮਾਂਤਰੀ ਫਿਲਮ ਮੇਲੇ ’ਚ ਰਜਨੀਕਾਂਤ ਦਾ ਹੋਵੇਗਾ ਸਨਮਾਨ

ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਹੈ ਕਿ 50ਵੇਂ ਭਾਰਤੀ ਕੌਮਾਂਤਰੀ ਫਿਲਮ ਮੇਲੇ ’ਚ ਸੁਪਰਸਟਾਰ ਰਜਨੀਕਾਂਤ ਨੂੰ ਗੋਲਡਨ ਜੁਬਲੀ ਐਵਾਰਡ ਨਾਲ ਉਚੇਚੇ ਤੌਰ ’ਤੇ ਸਨਮਾਨਿਆ ਜਾਵੇਗਾ। ਫਿਲਮ ਮੇਲਾ 20 ਤੋਂ 28 ਨਵੰਬਰ ਤੱਕ ਗੋਆ ’ਚ ਹੋਵੇਗਾ ਜਿਥੇ ਵੱਖ ਵੱਖ ਮੁਲਕਾਂ ਦੀਆਂ ਕਰੀਬ 250 ਫਿਲਮਾਂ ਦਿਖਾਈਆਂ ਜਾਣਗੀਆਂ। ਸ੍ਰੀ ਜਾਵੜੇਕਰ ਨੇ ਇਹ […]

ਬੁਰਜ ਖ਼ਲੀਫ਼ਾ ’ਤੇ ਸ਼ਾਹਰੁਖ ਖ਼ਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਦੁਨੀਆਂ ਦੀ ਸਭ ਤੋਂ ਉੱਚੀ ਇਮਾਰਤ ਬੁਰਜ ਖ਼ਲੀਫ਼ਾ ਸ਼ਨਿਚਰਵਾਰ ਨੂੰ ਸ਼ਾਹਰੁਖ ਖ਼ਾਨ ਦੇ 54ਵੇਂ ਜਨਮ ਦਿਨ ਮੌਕੇ ਉਨ੍ਹਾਂ ਦੇ ਨਾਮ ਨਾਲ ਰੁਸ਼ਨਾ ਉਠੀ। ਇਮਾਰਤ ‘ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਨੂੰ ਜਨਮ ਦਿਨ ਦੀਆਂ ਵਧਾਈਆਂ’ ਦੇ ਸੁਨੇਹੇ ਨਾਲ ਜਗਮਗਾਈ। ਇਸ ਦੇ ਨਾਲ ‘ਓਮ ਸ਼ਾਂਤੀ ਓਮ’ ਦੇ ਗੀਤ ‘ਧੂਮ ਤਨਾ ਤਨਾ’ ਦੀ ਧੁਨ ਨਾਲ ਫਾਊਂਟੇਨ ਸ਼ੋਅ ਵੀ […]

ਹਰਿਆਣਾ ਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਬਣੇ ਭੁਪਿੰਦਰ ਹੁੱਡਾ

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨ ਹੋਣ ਤੋਂ 9 ਦਿਨ ਬਾਅਦ ਕਾਂਗਰਸ ਨੇ ਹਰਿਆਣਾ ‘ਚ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਹਰਿਆਣਾ ‘ਚ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਭੁਪਿੰਦਰ ਸਿੰਘ ਹੁੱਡਾ ਦੇ ਨਾਂ […]