ਸ਼੍ਰੋਮਣੀ ਕਮੇਟੀ ਬ੍ਰਹਮਰਿਸ਼ੀ ਸ੍ਰੀ ਕੁਮਾਰ ਸਵਾਮੀ ਵਿਰੁੱਧ ਕਰੇਗੀ ਕਾਨੂੰਨੀ ਕਾਰਵਾਈ- ਭਾਈ ਲੌਂਗੋਵਾਲ
ਭਾਈ ਲੌਂਗੋਵਾਲ ਦੇ ਪ੍ਰਧਾਨਗੀ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਬ੍ਰਹਮਰਿਸ਼ੀ ਸ੍ਰੀ ਕੁਮਾਰ ਸਵਾਮੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਕਾਰਵਾਈ ਸਬੰਧਤ ਵੱਲੋਂ ਪੰਜਾਬੀ ਦੇ ਇੱਕ ਅਖ਼ਬਾਰ ਵਿਚ ਸਿੱਖ ਸਿਧਾਂਤਾਂ ਨੂੰ ਠੇਸ ਪਹੁੁੰਚਾਉਣ ਵਾਲੇ ਇਸ਼ਤਿਹਾਰ […]




