October 8, 2026

ਅੰਤਰਰਾਸ਼ਟਰੀ ਨਗਰ ਕੀਰਤਨ ਤਰਨ ਤਾਰਨ ਤੋਂ ਜੈਕਾਰਿਆਂ ਦੀ ਗੂੰਜ ’ਚ ਬਾਬਾ ਬਕਾਲਾ ਲਈ ਹੋਇਆ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਖਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਲਈ ਰਵਾਨਾ ਹੋਇਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ […]

ਨਵੰਬਰ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ

ਅੰਮ੍ਰਿਤਸਰ – ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਸੁਲਤਾਨ ਸਿੰਘ ਨੇ ਸ਼ਹੀਦਾਂ ਨਮਿਤ ਅਰਦਾਸ ਕੀਤੀ। […]

ਹਵਾ ਪ੍ਰਦੂਸ਼ਣ ਨੂੰ ਕਾਬੂ ਹੇਠ ਕਰਨ ਲਈ ਕੇਂਦਰ ਨਾਲ ਸਾਂਝੀ ਸਹਿਮਤੀ ਬਣਾਉਣ ਦੀ ਲੋੜ : ਕੈਪਟਨ

ਦਿੱਲੀ ‘ਚ ਫੈਲੇ ਹਵਾ ਪ੍ਰਦੂਸ਼ਣ ਦੇ ਮੁੱਦੇ ‘ਤੇ ਲਿਖੀ ਮੋਦੀ ਨੂੰ ਚਿੱਠੀ ਨਵੀਂ ਦਿੱਲੀ – ਦਿੱਲੀ ਵਿੱਚ ਹਵਾ ਪ੍ਰਦੂਸ਼ਣ ਕਾਰਨ ਪੈਦਾ ਹੋਈ ਅਣਕਿਆਸੀ ਸਥਿਤੀ ‘ਤੇ ਡੂੰਘਾ ਦੁੱਖ ਤੇ ਗੁੱਸਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਭਾਵੁਕ ਪੱਤਰ ਲਿਖ ਕੇ ਸਿਆਸੀ ਅਤੇ ਖੇਤਰੀ ਵਖਰੇਵਿਆਂ ਤੋਂ ਉਪਰ ਉਠ […]