ਸਿੱਧੂ ਨੇ ਪਾਕਿਸਤਾਨ ਜਾਣ ਲਈ ਕੈਪਟਨ ਅਤੇ ਵਿਦੇਸ਼ ਮੰਤਰੀ ਤੋਂ ਮੰਗੀ ਇਜਾਜ਼ਤ
ਨਵੀਂ ਦਿੱਲੀ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸੱਦੇ ‘ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ‘ਚ ਜਾਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਪਾਕਿਸਤਾਨ ਜਾਣ ਲਈ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਪਾਲਿਟੀਕਲ ਕਲੀਅਰੈਂਸ (ਰਾਜਨੀਤਿਕ ਮਨਜ਼ੂਰੀ) ਮੰਗੀ ਹੈ। ਸਿੱਧੂ ਨੇ […]




