September 12, 2026

ਆਸਟਰੇਲੀਆ ਤੇ ਨਿਊਜ਼ੀਲੈਂਡ 32 ਸਾਲ ਮਗਰੋਂ ਭਿੜਨਗੇ

ਆਸਟਰੇਲੀਆ ਅਤੇ ਨਿਊਜ਼ੀਲੈਂਡ ਗੁਆਂਢੀ ਹਨ, ਪਰ ਕ੍ਰਿਕਟ ਮੈਦਾਨ ’ਤੇ ਇਹ ਦੋਵੇਂ ਰਵਾਇਤੀ ਵਿਰੋਧੀ 32 ਸਾਲ ਮਗਰੋਂ ਬਾਕਸਿੰਗ ਡੇਅ ਟੈਸਟ ਮੈਚ ਵਿੱਚ ਮੈਲਬਰਨ ਕ੍ਰਿਕਟ ਗਰਾਊਂਡ ’ਤੇ ਇੱਕ ਦੂਜੇ ਦਾ ਸਾਹਮਣਾ ਕਰਨਗੇ। ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਦੂਜਾ ਟੈਸਟ ਮੈਚ ਵੀਰਵਾਰ ਨੂੰ ਇੱਥੇ ਸ਼ੁਰੂ ਹੋਵੇਗਾ, ਜਿਸ ਵਿੱਚ ਨਿਊਜ਼ੀਲੈਂਡ ਲੜੀ ਬਰਾਬਰ ਕਰਨ ਦੀ ਕੋਸ਼ਿਸ਼ ਕਰੇਗਾ। ਆਸਟਰੇਲੀਆ ਨੇ ਪਰਥ ਵਿੱਚ […]

ਦੇਸ਼ ਦਾ ਮਾਹੌਲ ਚਿੰਤਤ ਕਰਨ ਵਾਲਾ: ਸੈਫ ਅਲੀ ਖਾਨ

ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਦੇਸ਼ ਭਰ ਵਿਚ ਹੋ ਰਹੇ ਪ੍ਰਦਰਸ਼ਨਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਨੇ ਕਿਹਾ ਹੈ ਕਿ ਦੇਸ਼ ਭਰ ਵਿਚ ਬਣੇ ਤਣਾਅ ਵਾਲੇ ਮਾਹੌਲ ਕਾਰਨ ਉਸ ਨੂੰ ਚਿੰਤਾ ਹੋਣ ਲੱਗੀ ਹੈ।49 ਸਾਲਾ ਅਦਾਕਾਰ ਬੌਲੀਵੁੱਡ ਦੇ ਉਨ੍ਹਾਂ ਕੁਝ ਸਿਤਾਰਿਆਂ ਵਿਚ ਸ਼ਾਮਲ ਹੈ, ਜਿਨ੍ਹਾਂ ਨੇ ਦੇਸ਼ ਭਰ ਵਿਚ ਨਾਗਰਿਕਤਾ ਸੋਧ […]

ਨੁਕਸਾਨ ਦੀ ਵਸੂਲੀ ਲਈ 28 ਜਣਿਆਂ ਨੂੰ ਨੋਟਿਸ

ਰਾਮਪੁਰ – ਉੱਤਰ ਪ੍ਰਦੇਸ਼ ਦੇ ਰਾਮਪੁਰ ’ਚ ਸੋਧੇ ਗਏ ਨਾਗਰਿਕਤਾ ਕਾਨੂੰਨ ਖ਼ਿਲਾਫ਼ ਪਿਛਲੇ ਹਫ਼ਤੇ ਹੋਏ ਪ੍ਰਦਰਸ਼ਨਾਂ ਦੌਰਾਨ ਹਿੰਸਾ ਲਈ ਪਛਾਣੇ ਗਏ 28 ਵਿਅਕਤੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਆਪਣੀ ਸਥਿਤੀ ਸਮਝਾਉਣ ਜਾਂ ਜਨਤਕ ਤੇ ਨਿੱਜੀ ਸੰਪਤੀ ਨੂੰ ਹੋਏ ਨੁਕਸਾਨ ਲਈ ਭੁਗਤਾਨ ਕਰਨ ਨੂੰ ਕਿਹਾ ਹੈ। ਅਧਿਕਾਰੀਆਂ ਮੁਤਾਬਕ ਪੁਲੀਸ ਅਤੇ ਪ੍ਰਸ਼ਾਸਨ ਨੇ ਪੂਰੇ ਜ਼ਿਲ੍ਹੇ ’ਚ […]