April 28, 2026

ਭਾਰਤ-ਪਾਕਿ ਵਾਰਤਾ ਰਾਹੀਂ ਕਸ਼ਮੀਰ ਮਸਲਾ ਸੁਲਝਾਉਣ: ਗੁਟੇਰੇਜ਼

ਸੰਯੁਕਤ – ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਭਾਰਤ ਅਤੇ ਪਾਕਿਸਤਾਨ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਮਨੁੱਖੀ ਹੱਕਾਂ ਦਾ ਸਨਮਾਨ ਕਰਦਿਆਂ ਆਪਸੀ ਗੱਲਬਾਤ ਰਾਹੀਂ ਕਸ਼ਮੀਰ ਮਸਲੇ ਦਾ ਹੱਲ ਲੱਭਣ। ਜੰਮੂ ਕਸ਼ਮੀਰ ਨੂੰ ਦੋ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ’ਚ ਵੰਡੇ ਜਾਣ ਬਾਰੇ ਸਕੱਤਰ ਜਨਰਲ ਦਾ ਪ੍ਰਤੀਕਰਮ ਪੁੱਛੇ ਜਾਣ ’ਤੇ ਉਨ੍ਹਾਂ ਦੇ ਉਪ ਤਰਜਮਾਨ […]

ਪੰਜਾਬ ਸਰਕਾਰ 5 ਨਵੰਬਰ ਨੂੰ ਕਰਾਏਗੀ ਨਵੀਨਤਾ ਤੇ ਤਕਨਾਲੋਜੀ ਸੰਮੇਲਨ

ਕੌਮੀ ਕੌਮਾਂਤਰੀ ਪੱਧਰ ਦੀਆਂ 30 ਨਾਮੀ ਸ਼ਖ਼ਸੀਅਤਾਂ ਕਰਨਗੀਆਂ ਸ਼ਿਰਕਤ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਖੇਤਰਾਂ ਅੰਦਰ ਨਵੀਆਂ ਕਾਢਾਂ ਅਤੇ ਲੋੜੀਂਦੀ ਤਕਨੀਕ ਨੂੰ ਹੁਲਾਰਾ ਦੇਣ ਲਈ 5 ਨਵੰਬਰ ਨੂੰ ਨਵੀਨਤਾ ਅਤੇ ਤਕਨਾਲੋਜੀ ਸੰਮੇਲਨ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਇਸ ਖੇਤਰ ਵਿੱਚ ਨਵੇਂ ਦਿਸਹੱਦੇ ਕਾਇਮ ਕਰਨ ਵਾਲੀਆਂ ਦੇਸ਼-ਵਿਦੇਸ਼ ਦੀਆਂ 30 ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ […]

ਵਿਜੀਲੈਂਸ ਜਾਗਰੂਕਤਾ ਹਫਤੇ ਦੌਰਾਨ ਰਿਸਵਤਖੋਰਾਂ ਦਾ ਪਰਦਾਫਾਸ ਕਰਨ ਵਾਲੇ 24 ਵਿਅਕਤੀ ਵਿਜੀਲੈਂਸ ਬਿਓਰੋ ਵੱਲੋਂ ਸਨਮਾਨਿਤ

ਚੰਡੀਗੜ – ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਭਿ੍ਰਸਟਾਚਾਰ ਵਿਰੁੱਧ ਵਿੱਢੇ ਯਤਨਾਂ ਨੂੰ ਹੋਰ ਉਤਸਾਹਿਤ ਕਰਨ ਦੇ ਮਕਸਦ ਨਾਲ ਅੱਜ ਪੰਜਾਬ ਵਿਜੀਲੈਂਸ ਭਵਨ, ਐਸ.ਏ.ਐਸ.ਨਗਰ ਮੁਹਾਲੀ ਵਿਖੇ ਹੋਏ ਇੱਕ ਸਮਾਗਮ ਵਿੱਚ ਚੰਡੀਗੜ ਯੂਨੀਵਰਸਿਟੀ, ਘੜੂੰਆਂ ਦੇ ਦੋ ਵਿਦਿਆਰਥੀਆਂ ਸਮੇਤ ਰਿਸਵਤਖੋਰਾਂ ਦਾ ਪਰਦਾਫਾਸ ਕਰਨ ਵਾਲੇ 24 ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਏ.ਡੀ.ਜੀ.ਪੀ.-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਓਰੋ […]