April 28, 2026

ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਪੰਜਾਬ ਦਿਵਸ ਸਬੰਧੀ ਵਿਸ਼ੇਸ਼ ਦੀਵਾਨ

ਜਲੰਧਰ – ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਪੰਜਾਬੀ ਲਿਖਾਰੀ ਸਭਾ (ਰਜਿ.) ਦੇ ਸਹਿਯੋਗ ਨਾਲ 1ਨਵੰਬਰ ਦਿਨ ਸ਼ੁੱਕਰਵਾਰ (ਪੰਜਾਬ ਦਿਵਸ) ਸਵੇਰੇ 7.15 ਤੋਂ 7.45 ਤੱਕ ਮਨਾਇਆ ਜਾਵੇਗਾ। ਜਿਸ ਵਿੱਚ ਰੋਜ਼ਾਨਾ ਅਜੀਤ ਦੇ ਕਾਰਜਕਾਰੀ ਸੰਪਾਦਕ ਸ਼੍ਰੀ ਸਤਨਾਮ ਮਾਣਕ ਜੀ, ਅਤੇ ਪੰਜਾਬੀ ਮਾਂ ਬੋਲੀ ਦੇ ਮੁਦੱਈ ਪੰਜਾਬ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਸ੍ਰੀ ਦੀਪਕ ਬਾਲੀ […]

ਪਾਕਿਸਤਾਨ ਤੋਂ ਆਏ ਨਗਰ ਕੀਰਤਨ ਦਾ ਸਰਹਾਲੀ ਕਲਾਂ ਤੇ ਚੋਹਲਾ ਸਾਹਿਬ ਪੁੱਜਣ ‘ਤੇ ਹੋਇਆ ਨਿੱਘਾ ਸਵਾਗਤ

ਸਰਹਾਲੀ ਕਲਾਂ – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਅਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਦਾ ਅੱਜ ਦੇਰ ਸ਼ਾਮ ਇਤਿਹਾਸਿਕ ਕਸਬੇ ਸਰਹਾਲੀ ਕਲਾਂ ਅਤੇ ਚੋਹਲਾ ਸਾਹਿਬ ਜ਼ਿਲ੍ਹਾ ਤਰਨ ਤਾਰਨ ਵਿਖੇ ਪੁੱਜਣ ‘ਤੇ ਸੰਤ ਬਾਬਾ ਸੁੱਖਾ ਸਿੰਘ ਜੀ ਅਤੇ ਸੰਤ ਬਾਬਾ ਹਾਕਮ […]

ਪੱਦੀ ਸੂਰਾ ਸਿੰਘ ਵਿਖੇ ਪੁਲਿਸ ਦੀ ਹਾਜ਼ਰੀ ‘ਚ ਸ਼ਾਮਲਾਟ ਦੀ ਨਿਸ਼ਾਨਦੇਹੀ ਹੋਈ

ਗੜ੍ਹਸ਼ੰਕਰ – ਬਲਾਕ ਗੜਸ਼ੰਕਰ ਦੇ ਅਧੀਨ ਪੈਦੇ ਪਿੰਡ ਪੱਦੀ ਸੂਰਾ ਸਿੰਘ ਵਿਖੇ ਪਿੰਡ ਦੇ ਕੁਝ ਪਰਿਵਾਰਵਾਂ ਵਲੋਂ ਸ਼ਾਮਲਾਟ ਜ਼ਮੀਨ ‘ਤੇ ਕੀਤੇ ਕਥਿਤ ਕਬਜ਼ਿਆਂ ਦੇ ਸਬੰਧ ਵਿਚ ਅੱਜ ਮਾਲ ਮਹਿਕਮੇ ਦੇ ਅਧਿਕਾਰੀਆਂ ਵਲੋਂ ਪੁਲੀਸ ਦੀ ਹਾਜ਼ਰੀ ਵਿਚ ਉਕਤ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਗਈ। ਇਸ ਮੌਕੇ ਪਿੰਡ ਵਿਚ ਸ਼ਾਮਲਾਟ ‘ਤੇ ਕਾਬਜ਼ ਧਿਰ ਅਤੇ ਵਿਰੋਧੀ ਧਿਰ ਵਿਚਕਾਰ […]