ਨੇਪਾਲ ਵਿੱਚ ਭੂਚਾਲ ਦੇ ਝਟਕੇ
ਕਾਠਮੰਡੂ – ਨੇਪਾਲ ਵਿੱਚ ਅੱਜ ਤੜਕੇ 4.5 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਦੇਸ਼ ਦੇ ਭੂਵਿਗਿਆਨ ਵਿਭਾਗ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਜੇ ਤੱਕ ਕਿਸੇ ਤਰ੍ਹਾਂ ਦੇ ਜਾਨਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ| ਰਾਸ਼ਟਰੀ ਭੂਵਿਗਿਆਨ ਵਿਭਾਗ ਨੇ ਦੱਸਿਆ ਕਿ ਭੂਚਾਲ ਅੱਜ ਸਵੇਰੇ ਤੜਕਸਾਰ 3:51 ਮਿੰਟ ਤੇ ਦੇਸ਼ ਦੇ ਪੱਛਮੀ […]




