October 8, 2026

ਪਾਕਿ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਦਾ ਐਲਾਨ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖ਼ਾਨ ਨੇ ਕਰਤਾਰਪੁਰ ਸਾਹਿਬ ਬਾਰੇ ਕੁਝ ਅਹਿਮ ਐਲਾਨ ਕੀਤੇ ਹਨ, ਜਿਨ੍ਹਾਂ ਦਾ ਸਿੱਖ ਸੰਗਤ ਵੱਲੋਂ ਯਕੀਨੀ ਤੌਰ ‘ਤੇ ਡਾਢਾ ਸੁਆਗਤ ਕੀਤਾ ਗਿਆ। ਸਭ ਤੋਂ ਵੱਡੀ ਖ਼ਬਰ ਤਾਂ ਇਹੋ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਪਾਕਿਸਤਾਨ ਸਰਕਾਰ ਨੇ ਖ਼ਤਮ ਕਰਨ ਦਾ ਐਲਾਨ ਕੀਤਾ […]

ਸ਼੍ਰੋਮਣੀ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭ

ਸਮਾਗਮਾਂ ਦੇ ਪਹਿਲੇ ਦਿਨ 550 ਰਬਾਬੀ ਕੀਰਤਨਕਾਰਾਂ ਦੇ ਨਗਰ ਕੀਰਤਨ ਤੇ ਕੀਰਤਨ ਦਰਬਾਰ ਨੇ ਸਿਰਜਿਆ ਅਲੌਕਿਕ ਵਾਤਾਵਾਰਨ ਸੁਲਤਾਨਪੁਰ ਲੋਧੀ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਗਏ ਸਮਾਗਮਾਂ ਦੀ ਆਰੰਭਤਾ ਅੱਜ ਸੁਲਤਾਨਪੁਰ ਲੋਧੀ ਦੀ ਪਾਵਨ ਧਰਤੀ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਹੋ ਗਈ […]

ਪਤਰਕਾਰਾਂ ਅਤੇ ਨੇਤਾਵਾਂ ਦੀ ਜਾਸੂਸੀ ਦਾ ਰਾਸ਼ਟਰੀ ਸੁਰੱਖਿਆ ਤੇ ਪਏਗਾ ਗੰਭੀਰ ਪ੍ਰਭਾਵ : ਪ੍ਰਿਯੰਕਾ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਈ ਭਾਰਤੀ ਪੱਤਰਕਾਰਾਂ ਅਤੇ ਸਮਾਜਿਕ ਵਰਕਰਾਂ ਦੀ ਕਥਿਤ ਜਾਸੂਸੀ ਦੇ ਮਾਮਲੇ ਨੂੰ ਲੈ ਕੇ ਅੱਜ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ| ਪ੍ਰਿਯੰਕਾ ਨੇ ਕਿਹਾ ਕਿ ਜੇਕਰ ਅਜਿਹਾ ਕੀਤਾ ਗਿਆ ਹੈ ਕਿ ਤਾਂ ਇਸ ਦਾ ਰਾਸ਼ਟਰੀ ਸੁਰੱਖਿਆ ਤੇ ਗੰਭੀਰ ਪ੍ਰਭਾਵ ਪਵੇਗਾ| ਉਨ੍ਹਾਂ ਨੇ […]