April 28, 2026

ਕੈਪਟਨ ਨੇ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸੰਗਤ ਨੂੰ ਕੀਤੇ ਸਮਰਪਿਤ

ਕਰਤਾਰਪੁਰ ਲਾਂਘੇ ਦਾ ਲਿਆ ਜਾਇਜ਼ਾ ਸੁਲਤਾਨਪੁਰ ਲੋਧੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਕੈਪਟਨ ਵੱਲੋਂ ਲਗਭਗ 100 ਕਰੋੜ ਦੀ ਲਾਗਤ ਨਾਲ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ […]

ਕੁਲਭੂਸ਼ਣ ਜਾਧਵ ਮਾਮਲੇ ‘ਚ ਆਈ.ਸੀ.ਜੇ. ਦੀ ਪਾਕਿ ਨੂੰ ਫਟਕਾਰ

ਇਸਲਾਮਾਬਾਦ – ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਮਾਮਲੇ ਵਿਚ ਇੰਟਰਨੈਸ਼ਨਲ ਕੋਰਟ ਆਫ ਜਸਟਿਸ (ਆਈ.ਸੀ.ਜੇ.) ਨੇ ਪਾਕਿਸਤਾਨ ਨੂੰ ਫਟਕਾਰ ਲਗਾਈ ਹੈ। ਆਈ.ਸੀ.ਜੇ. ਦੇ ਪ੍ਰਧਾਨ ਜੱਜ ਅਬਦੁੱਲਾਕਾਵੀ ਯੂਸੁਫ ਨੇ ਯੂ.ਐੱਨ. ਜਨਰਲ ਅਸੈਂਬਲੀ ਨੂੰ ਦੱਸਿਆ ਕਿ ਕੁਲਭੂਸ਼ਣ ਮਾਮਲੇ ਵਿਚ ਪਾਕਿਸਤਾਨ ਨੇ ਵੀਆਨਾ ਸੰਧੀ ਦੀ ਉਲੰਘਣਾ ਕੀਤੀ ਹੈ। ਉਸ ਨੇ ਸੰਧੀ ਦੀ ਧਾਰਾ 36 ਦੇ ਤਹਿਤ ਆਪਣੇ ਫਰਜ਼ਾਂ ਨੂੰ ਪੂਰਾ […]

ਪਾਕਿਸਤਾਨ ‘ਚ ਚੱਲਦੀ ਟਰੇਨ ਨੂੰ ਲੱਗੀ ਅੱਗ

70 ਤੋਂ ਵਧੇਰੇ ਲੋਕਾਂ ਦੀ ਮੌਤ ਗੈਸ ਸਿਲੰਡਰ ਫਟਣ ਨਾਲ ਹੋਇਆ ਹਾਦਸਾ ਕਰਾਚੀ – ਪਾਕਿਸਤਾਨ ਵਿੱਚ ਪੂਰਬੀ ਸੂਬੇ ‘ਚ ਵੀਰਵਾਰ ਸਵੇਰੇ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਕਰਾਚੀ-ਰਾਵਲਪਿੰਡੀ ਤੇਜਗਾਮ ਐਕਸਪ੍ਰੈੱਸ ਰੇਲ ਗੱਡੀ ਵਿੱਚ ਧਮਾਕੇ ਤੋਂ ਬਾਅਦ ਅੱਗ ਲੱਗਣ ਕਾਰਨ ਰੇਲ ਗੱਡੀਆਂ ਦੇ ਡੱਬੇ ਸੜ ਗਏ। ਇਸ ਵਿੱਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 70 ਤੋਂ […]