ਜੰਮੂ-ਕਸ਼ਮੀਰ ਤੋਂ ਰਾਸ਼ਟਰਪਤੀ ਸ਼ਾਸਨ ਹਟਿਆ
2 ਨਵੇਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਾ ਹੋਇਆ ਗਠਨ ਜੰਮੂ – ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਗਠਨ ਤੋਂ ਬਾਅਦ ਅਣਵੰਡੇ ਜੰਮੂ-ਕਸ਼ਮੀਰ ਵਿੱਚ ਲੱਗਾ ਰਾਸ਼ਟਰਪਤੀ ਸ਼ਾਸਨ ਵੀਰਵਾਰ ਨੂੰ ਹਟਾ ਦਿੱਤਾ ਗਿਆ। ਜੰਮੂ ਕਸ਼ਮੀਰ ਅਤੇ ਲੱਦਾਖ ਅੱਜ ਦੋ ਨਵੇਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਜੋਂ ਹੋਂਦ ਵਿੱਚ ਆਏ ਹਨ। ਭਾਰਤ ‘ਚ ਹੁਣ ਇੱਕ ਸੂਬਾ ਘੱਟ ਹੋਣ […]




