April 23, 2026

ਪੁਲੀਸ ਗੋਲੀਬਾਰੀ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਨਹੀਂ ਮਿਲੇਗਾ ਮੁਆਵਜਾ: ਯੇਦੀਯੁਰੱਪਾ

ਕਰਨਾਟਕ ਦੇ ਮੁੱਖ ਮੰਤਰੀ ਬੀ. ਐਸ. ਯੇਦੀਯੁਰੱਪਾ ਨੇ ਮੈਂਗਲੁਰੂ ਵਿੱਚ ਪੁਲੀਸ ਦੀ ਗੋਲੀਬਾਰੀ ਦੇ ਦੋ ਪੀੜਤਾਂ ਨੂੰ 10-10 ਲੱਖ ਰੁਪਏ ਦਾ ਮੁਆਵਜਾ ਦੇਣ ਦੇ ਆਪਣੇ ਹੁਕਮ ਨੂੰ ਪਲਟ ਦਿੱਤਾ ਹੈ| ਯੇਦੀਯੁਰੱਪਾ ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ 19 ਦਸੰਬਰ ਨੂੰ ਮੈਂਗਲੁਰੂ ਵਿੱਚ ਹੋਈ ਹਿੰਸਾ ਵਿਚ ਪੁਲੀਸ ਦੀ ਗੋਲੀ ਲੱਗਣ ਕਾਰਨ ਮਾਰੇ ਗਏ […]

ਕ੍ਰਿਸਮਸ ਮੌਕੇ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਦਿੱਤੀਆਂ ਵਧਾਈਆਂ

ਕ੍ਰਿਸਮਸ ਦਾ ਤਿਓਹਾਰ ਪੂਰੀ ਦੁਨੀਆ ਵਿਚ ਪੂਰੇ ਜ਼ੋਰ-ਸ਼ੋਰ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਤੇ ਇਕ ਦੂਜੇ ਦਾ ਖਿਆਲ ਰੱਖਣ ਦਾ ਸੁਨੇਹਾ ਦਿੱਤਾ।ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕੈਨੇਡੀਅਨਾਂ ਲਈ ਆਪਣੇ ਸੁਨੇਹੇ ਵਿਚ ਕਿਹਾ ਕਿ ‘ਮੈਰੀ ਕ੍ਰਿਸਮਸ, ਕੈਨੇਡਾ! ਅੱਜ, ਸਾਡਾ ਪਰਿਵਾਰ ਮਸੀਹ ਦੇ ਜਨਮ […]

ਡਾ. ਰਾਮ ਲਾਲ ਜੱਸੀ ਨੇ ਧਰਮਸੋਤ ਦੀ ਹਾਜ਼ਰੀ ‘ਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ – ਡਾ. ਰਾਮ ਲਾਲ ਜੱਸੀ ਨੇ ਅੱਜ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਅਤੇ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਸੂਦ, ਜਲੰਧਰ ਤੋਂ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਕਾਰਜਕਾਰੀ ਡਾਇਰੈਕਟਰ ਸ੍ਰੀ ਮਲਵਿੰਦਰ ਸਿੰਘ ਜੱਗੀ, […]