ਸਿੱਖ ਇਤਿਹਾਸ ਤੇ ਗੁਰਬਾਣੀ ਅਰਥਾਂ ਨੂੰ ਉੜੀਆਂ ਭਾਸ਼ਾ ਵਿਚ ਅਨੁਵਾਦ ਕਰਨ ’ਤੇ ਸ੍ਰੀਮਤੀ ਸਾਧਨਾ ਪਾਤਰੀ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ – ਉੜੀਸਾ ਦੇ ਭੁਵਨੇਸ਼ਵਰ ਦੀ ਰਹਿਣ ਵਾਲੀ ਸ੍ਰੀਮਤੀ ਸਾਧਨਾ ਪਾਤਰੀ ਨੂੰ ਸਿੱਖ ਇਤਿਹਾਸ ਅਤੇ ਨਿਤਨੇਮ ਸਟੀਕ ਦਾ ਉੜੀਆ ਭਾਸ਼ਾ ਵਿਚ ਉਲੱਥਾ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਸ੍ਰੀਮਤੀ ਸਾਧਨਾ ਪਾਤਰੀ ਨੇ 10 ਗੁਰੂ ਸਾਹਿਬਾਨ ਦੇ ਇਤਿਹਾਸ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਨਿਤਨੇਮ ਦੀਆਂ ਬਾਣੀਆਂ ਦੇ ਸਟੀਕ ਨੂੰ […]




