April 28, 2026

ਇੰਦਰਾ ਗਾਂਧੀ ਬਰਸੀ ਮੌਕੇ ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਸਮੇਤ ਕਈ ਨੇਤਾਵਾਂ ਸ਼ਰਧਾਂਜਲੀ ਭੇਂਟ

ਨਵੀਂ ਦਿੱਲੀ – ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਦੇ ਮੌਕੇ ਤੇ ਅੱਜ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨੇ ਸ਼ਰਧਾਂਜਲੀ ਦਿੱਤੀ| ਮਿਲੀ ਜਾਣਕਾਰੀ ਮੁਤਾਬਕ ਹਾਮਿਦ ਅੰਸਾਰੀ, ਸੋਨੀਆ ਗਾਂਧੀ, ਮਨਮੋਹਨ ਸਿੰਘ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਰਿਆਣਾ ਦੇ […]

ਬੰਗਲਾਦੇਸ਼ ਵਿੱਚ ਸ਼ੇਖ ਹਸੀਨਾ ਨੂੰ ਧਮਕੀ ਦੇਣ ਵਾਲੇ ਨੇਤਾ ਨੂੰ ਜੇਲ

ਢਾਕਾ – ਬੰਗਲਾਦੇਸ਼ ਵਿੱਚ ਵਿਰੋਧੀ ਧਿਰ ਦੇ ਇਕ ਨੇਤਾ ਨੂੰ 3 ਸਾਲ ਜੇਲ ਦੀ ਸਜ਼ਾ ਸੁਣਾਈ ਗਈ ਹੈ| ਉਸ ਨੇ ਪਿਛਲੇ ਸਾਲ ਇਕ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ| ਬੰਗਲਾਦੇਸ਼ ਦੀ ਨੈਸ਼ਨਲਿਸਟ ਪਾਰਟੀ (ਪੀ.ਐਨ.ਪੀ.) ਦੇ ਉਪ ਪ੍ਰਧਾਨ ਗਿਆਸੁਦੀਨ ਕਾਦਰ ਚੌਧਰੀ ਨੂੰ ਉਨ੍ਹਾਂ ਦੀ ਗੈਰ ਮੌਜੂਦਗੀ ਵਿਚ ਚਿਤਾਗੋਂਗ ਦੀ […]

ਟਰੰਪ ਦਾ ਸਾਬਕਾ ਸਲਾਹਕਾਰ ਗਵਾਹੀ ਦੇਣ ਪੁੱਜਿਆ

ਰਾਸ਼ਟਰਪਤੀ ਡੋਨਲਡ ਟਰੰਪ ਦੇ ਰੂਸ ਅਤੇ ਯੂਰਪੀ ਮਾਮਲਿਆਂ ਬਾਰੇ ਸਾਬਕਾ ਉੱਚ ਸਲਾਹਕਾਰ ਟਿਮ ਮੌਰੀਸਨ ਅਮਰੀਕੀ ਸਦਰ ਖ਼ਿਲਾਫ਼ ਲੱਗੇ ਮਹਾਂਦੋਸ਼ਾਂ ਸਬੰਧੀ ਗਵਾਹੀ ਦੇਣ ਲਈ ਅੱਜ ਇੱਥੇ ਕੈਪੀਟੋਲ ਹਿੱਲ ਪੁੱਜੇ। ਮੌਰੀਸਨ ਨੇ ਬੀਤੇ ਦਿਨ ਹੀ ਵਾੲ੍ਹੀਟ ਹਾਊਸ ਦੀ ਨੌਕਰੀ ਛੱਡੀ ਹੈ। ਮੌਰੀਸਨ ਨੇ ਅੱਜ ਪੱਤਰਕਾਰਾਂ ਵਲੋਂ ਮਹਾਦੋਸ਼ਾਂ ਸਬੰਧੀ ਗਵਾਹੀ ਦੇਣ ਬਾਰੇ ਪੁੱਛੇ ਗਏ ਸਵਾਲਾਂ ਦਾ ਜਵਾਬ ਨਹੀਂ […]