ਪਾਕਿਸਤਾਨ ਦੀ ਨਾਪਾਕ ਹਰਕਤ, ਗੋਲੀਬਾਰੀ ਚ 1 ਦੀ ਮੌਤ ਤੇ 5 ਜ਼ਖਮੀ
ਪਾਕਿਸਤਾਨੀ ਫੌਜੀਆਂ ਨੇ ਜੰਮੂ-ਕਸ਼ਮੀਰ ਦੇ ਮਾਛਿਲ ਸੈਕਟਰ ਵਿਚ ਕੰਟਰੋਲ ਰੇਖਾ ‘ਤੇ ਗੋਲੀਬਾਰੀ ਕਰ ਕੇ ਜੰਗਬੰਦੀ ਦਾ ਉਲੰਘਣ ਕੀਤਾ। ਪਾਕਿਸਤਾਨੀ ਫੌਜੀਆਂ ਵਲੋਂ ਕੀਤੀ ਗਈ ਗੋਲੀਬਾਰੀ ‘ਚ ਇਕ ਆਮ ਨਾਗਰਿਕ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਭਾਰਤੀ ਫੌਜ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਦਾ ਮੂੰਹ ਤੋੜ ਜਵਾਬ ਦੇ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ […]




