April 29, 2026

ਪਾਤੜਾਂ ਪੁਲਿਸ ਵੱਲੋਂ 365 ਕਇੰਟਲ ਜੀਰੀ ਸਮੇਤ ਟਰੈਕਟਰ ਟਰਾਲੀ ਕਾਬੂ

ਪਾਤੜਾਂ – ਪਾਤੜਾਂ ਪੁਲਿਸ ਨੇ 365 ਕੁਇੰਟਲ 40 ਕਿਲੋ ਜੀਰੀ ਸਮੇਤ ਟਰਾਕ ਟਰਾਲੇ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ਵਿੱਚ 7 ਵਿਅਕਤੀਆਂ ਖਿਲਾਫ ਮੁਕਦਮਾ ਦਰਜ ਕਰਕੇ ਜੀਰੀ ਢੋਹਣ ਲਈ ਵਰਤਿਆ ਜਾ ਰਿਹਾ ਟ੍ਰੈਕਟਰ ਟਰਾਲੀ ਕਾਬੂ ਕੀਤਾ ਹੈ। ਉਹ ਜੀਰੀ ਨੂੰ ਸੈਲਰ ਤੱਕ ਨਾ ਪਹੂਚਾਉਣ ਦੇ ਮਨਤਵ ਨਾਲ ਟਰਾਕ ਡਰਾਇਵਰ ਨੇ ਆਪਣੇ ਸਾਥੀਆਂ ਸਮੇਤ ਸਾਰੀ ਜੀਰੀ […]

ਸਿਹਤ ਮੰਤਰੀ ਵੱਲੋਂ ਗੁਰਪੁਰਬ ਸਮਾਗਮ ਸਾਂਝੇ ਤੌਰ ‘ਤੇ ਮਨਾਏ ਜਾਣ ਦਾ ਸੱਦਾ

ਸਿਵਲ ਹਸਪਤਾਲ ‘ਚ ਨਵੇਂ ਆਈ.ਸੀ.ਯੂ., ਟਰੋਮਾ ਸੈਂਟਰ ਅਤੇ ਐਮਰਜੈਂਸੀ ਵਾਰਡ ਦਾ ਉਦਘਾਟਨ ਚੰਡੀਗੜ੍ਹ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰ.ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਧਿਰਾਂ ਨੂੰ ਆਪੋ-ਆਪਣੇ ਮਤਭੇਦ ਭੁਲਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ ‘ਤੇ ਮਨਾਉਣਾ ਚਾਹੀਦਾ ਹੈ ਤਾਂ ਜੋ ਗੁਰੂ ਸਾਹਿਬ […]

ਵਿੱਤ ਮੰਤਰੀ ਵੱਲੋਂ ਨਵੀਂ ਪੈਨਸ਼ਨ ਸਕੀਮ ਦਾ ਕਿਤਾਬਚਾ ਰਿਲੀਜ਼

ਸਾਰੀਆਂ ਹਦਾਇਤਾਂ ਵਾਲਾ ਕਿਤਾਬਚਾ ਜਲਦ ਵੈੱਬਸਾਈਟ ‘ਤੇ ਹੋਵੇਗਾ ਅੱਪਲੋਡ ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਭਵਨ ਵਿਖੇ ਨਵੀਂ ਪੈਨਸ਼ਨ ਸਕੀਮ ਦਾ ਇਕ ਮਹੱਤਵਪੂਰਨ ਕਿਤਾਬਚਾ (ਮੈਨੂਅਲ) ਰਿਲੀਜ਼ ਕੀਤਾ। ਇਸ ਕਿਤਾਬਚੇ ਵਿਚ ਨਵੀਂ ਪੈਨਸ਼ਨ ਸਕੀਮ ਦੀਆਂ ਸਾਲ 2018 ਤੱਕ ਜਾਰੀ ਹੋਈਆਂ ਸਾਰੀਆਂ ਹਦਾਇਤਾਂ ਅਤੇ ਰੈਗੂਲੇਸ਼ਨਜ਼ ਨੂੰ ਛਾਪਿਆ ਗਿਆ ਹੈ। ਇਸ ਕਿਤਾਬਚੇ […]