October 8, 2026

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੂੰ ਦਿੱਤਾ ਸੱਦਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੂੰ ਅੱਜ ਸੱਦਾ ਪੱਤਰ ਦਿੱਤਾ ਗਿਆ। ਉਨ੍ਹਾਂ ਨੂੰ ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ […]

ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਕੋਟ ਤੋਂ ਡਰੋਲੀ ਭਾਈ ਲਈ ਹੋਇਆ ਰਵਾਨਾ

ਅੰਮ੍ਰਿਤਸਰ – ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਕੋਟ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਅਗਲੇ ਪੜਾਅ ਡਰੋਲੀ ਭਾਈ ਲਈ ਰਵਾਨਾ ਹੋਇਆ। ਨਗਰ ਕੀਰਤਨ ਦੌਰਾਨ ਹਰ ਰੋਜ਼ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਅਗਲੇ ਪੜਾਅ ਲਈ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਵਿਖੇ ਧਾਰਮਿਕ ਦੀਵਾਨ […]

ਧਰਮਸੋਤ ਵੱਲੋਂ ਜੰਗਲਾਤ ਕਾਮਿਆਂ ਦੀਆਂ ਜਾਇਜ਼ ਮੰਗਾਂ ਜਲਦ ਮੰਨਣ ਦਾ ਭਰੋਸਾ

ਦਿਹਾੜੀਦਾਰ ਕਾਮਿਆਂ ਦੀਆਂ ਰੁਕੀਆਂ ਤਨਖ਼ਾਹਾਂ ਜਲਦ ਜਾਰੀ ਕਰਨ ਦੇ ਆਦੇਸ਼ ਚੰਡੀਗੜ੍ਹ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਨੀਤੀ ਅਧੀਨ ਆਉਂਦੇ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕਰਨ ਦੀ ਕਵਾਇਦ ਜਲਦ ਸ਼ੁਰੂ ਕੀਤੀ ਜਾਵੇਗੀ।ਅੱਜ ਇੱਥੇ ਜੰਗਲਾਤ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ […]