April 29, 2026

ਸੂਬੇ ਵਿੱਚ 95.59 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

648359 ਕਿਸਾਨਾਂ ਨੂੰ ਮਿਲਿਆ ਐਮ.ਐਸ.ਪੀ. ਦਾ ਲਾਭ ਚੰਡੀਗੜ੍ਹ – ਪੰਜਾਬ ਵਿੱਚ 29 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 9559397 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰ ਵੱਲੋਂ 648359 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 10810.37 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ […]

ਅੱਤਵਾਦੀ ਹਮਲੇ ਵਿੱਚ ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਹਰ ਮਦਦ ਦੇਵਾਂਗੇ : ਮਮਤਾ ਬੈਨਰਜੀ

ਨਵੀਂ ਦਿੱਲੀ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਕਸ਼ਮੀਰ ਵਿਚ ਅੱਤਵਾਦੀ ਹਮਲਿਆਂ ਵਿੱਚ ਮਾਰੇ ਗਏ ਮੁਰਸ਼ੀਦਾਬਾਦ ਜ਼ਿਲੇ ਦੇ 5 ਮਜ਼ਦੂਰਾਂ ਦੇ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਵੇਗੀ| ਬੈਨਰਜੀ ਨੇ ਇਨ੍ਹਾਂ ਕਤਲਾਂ ਨੂੰ ਬੇਰਹਿਮ ਦੱਸਿਆ ਅਤੇ ਘਟਨਾ ਤੇ ਦੁੱਖ ਜ਼ਾਹਰ ਕੀਤਾ| ਬੈਨਰਜੀ ਨੇ ਆਪਣੇ ਟਵਿੱਟਰ ਹੈਂਡਲ ਤੇ ਲਿਖਿਆ, […]

ਲਾਸ ਏਂਜਲਸ ਵਿੱਚ ਭਾਰੀ ਅੱਗ ਕਾਰਨ ਕਈ ਹਾਲੀਵੁੱਡ ਸਿਤਾਰਿਆਂ ਦੇ ਘਰ ਸੜ ਕੇ ਸੁਆਹ

ਲਾਸ ਏਂਜਲਸ – ਕੈਲੀਫੋਰਨੀਆ ਦੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗ ਲਾਸ ਏਂਜਲਸ ਤਕ ਪਹੁੰਚ ਗਈ ਹੈ| ਹਾਲੀਵੁੱਡ ਦੇ ਕਈ ਸਿਤਾਰਿਆਂ ਦੇ ਕਰੋੜਾਂ ਰੁਪਏ ਦੀ ਕੀਮਤ ਵਾਲੇ ਘਰ ਸੜ ਕੇ ਸੁਆਹ ਹੋ ਗਏ| ਲਾਸ ਏਂਜਲਸ ਦੇ ਕਈ ਲੋਕ ਆਪਣੇ ਘਰ ਖਾਲੀ ਕਰ ਕੇ ਸੁਰੱਖਿਅਤ ਥਾਵਾਂ ਤੇ ਜਾਣ ਲਈ ਮਜਬੂਰ ਹੋਏ ਹਨ| ਪਿਛਲੇ ਬੁੱਧਵਾਰ ਲੱਗੀ ਇਸ ਅੱਗ […]