October 8, 2026

ਅਮਰੀਕੀ ਰਾਸ਼ਰਟਪਤੀ ਟਰੰਪ ਨੇ ਵ੍ਹਾਈਟ ਹਾਊਸ ਵਿੱਚ ਤੀਜੀ ਵਾਰ ਮਨਾਇਆ ਹੈਲੋਵੀਨ ਡੇਅ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਸ ਦੀ ਪਤਨੀ ਮੇਲਾਨੀਆ ਟਰੰਪ ਨੇ ਵ੍ਹਾਈਟ ਹਾਊਸ ਵਿੱਚ ਆਪਣੇ ਤੀਸਰੇ ਹੈਲੋਵੀਨ ਦਾ ਜਸ਼ਨ ਮਨਾਇਆ| ਇਸ ਵਿੱਚ ਫੌਜੀ ਪਰਿਵਾਰਾਂ ਦੇ ਬੱਚਿਆਂ ਨਾਲ ਹੀ ਸਥਾਨਕ ਸਕੂਲ ਦੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ|ਬੱਚੇ ਡਾਇਨਾਸੋਰ ਦੇ ਇਲਾਵਾ ਕਈ ਹੋਰ ਜਾਨਵਰਾਂ ਦੇ ਕਾਸਟਿਊਮ ਵਿੱਚ ਪੁੱਜੇ| ਵ੍ਹਾਈਟ ਹਾਊਸ ਵਿੱਚ ਇਸ ਵਾਰ ਹੈਲੋਵੀਨ ਦੀ […]

ਏਂਜਲਾ ਮਰਕਲ ਦਾ ਭਾਰਤ ਦੌਰਾ ਅੱਜ ਤੋਂ

ਨਵੀਂ ਦਿੱਲੀ – ਜਰਮਨੀ ਦੀ ਚਾਂਸਲਰ ਏਂਜਲਾ ਮਰਕਲ ਆਪਣੇ ਦੋ ਦਿਨਾਂ ਭਾਰਤ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਮੁੱਦਿਆਂ ’ਤੇ ਚਰਚਾ ਕਰਨਗੇ। ਉਨ੍ਹਾਂ ਦਾ ਦੌਰਾ ਵੀਰਵਾਰ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਦੋਵਾਂ ਮੁਲਕਾਂ ਵਿਚਾਲੇ 20 ਸਮਝੌਤੇ ਸਹੀਬੰਦ ਹੋਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਵਪਾਰਕ ਵਫ਼ਦ ਤੋਂ ਇਲਾਵਾ ਮਰਕਲ ਭਾਰਤੀ ਨੇਤਾਵਾਂ ਨਾਲ […]

ਭਾਰਤ ਦੇ ਬਹੁਗਿਣਤੀ ਭਾਈਚਾਰੇ ਦੇ ਖ਼ੂਨ ’ਚ ਸਹਿਣਸ਼ੀਲਤਾ: ਨਕਵੀ

ਨਵੀਂ ਦਿੱਲੀ – ਘੱਟ ਗਿਣਤੀਆਂ ਬਾਰੇ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕਿਹਾ ਹੈ ਕਿ ਭਾਰਤ ’ਚ ਬਹੁ ਗਿਣਤੀ ਭਾਈਚਾਰੇ ਦੇ ਡੀਐੱਨਏ ’ਚ ਫਿਰਕੂ ਸਦਭਾਵਨਾ ਅਤੇ ਸਹਿਣਸ਼ੀਲਤਾ ਭਰੀ ਪਈ ਹੈ ਅਤੇ ਘੱਟ ਗਿਣਤੀਆਂ ਦੇ ਸਮਾਜਿਕ, ਧਾਰਮਿਕ ਅਤੇ ਸੰਵਿਧਾਨਕ ਅਧਿਕਾਰ ਮੁਲਕ ’ਚ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ। ਸ੍ਰੀ ਨਕਵੀ ਨੇ ਇਹ ਗੱਲ ਉਨ੍ਹਾਂ ਨੂੰ ਮਿਲਣ ਆਏ […]