ਅੰਤਰਰਾਸ਼ਟਰੀ ਨਗਰ ਕੀਰਤਨ ਰਾਮਪੁਰਾ ਫੂਲ ਤੋਂ ਖ਼ਾਲਸਈ ਜੈਕਾਰਿਆਂ ਦੀ ਗੂੰਜ ’ਚ ਅੱਗੇ ਰਵਾਨਾ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਰਾਮਪੁਰਾ ਫੂਲ ਤੋਂ ਫਰੀਦਕੋਟ ਲਈ ਖਾਲਸਈ ਸ਼ਾਨੋ-ਸ਼ੌਕਤ ਨਾਲ ਰਵਾਨਾ ਹੋਇਆ। ਹਰ ਰੋਜ਼ ਦੀ ਤਰ੍ਹਾਂ ਇਥੇ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। […]




