April 29, 2026

ਸ਼ਿਵ ਸੈਨਾ-ਭਾਜਪਾ ‘ਚ ਵਧਿਆ ਵਿਵਾਦ, ਮੀਟਿੰਗ ਹੋਈ ਰੱਦ

ਮੁੰਬਈ – ਮਹਾਰਾਸ਼ਟਰ ਵਿਚ ਅਗਲੀ ਸਰਕਾਰ ਬਣਨ ਨੂੰ ਲੈ ਕੇ ਭੰਬਲਭੂਸੇ ਦੇ ਹਾਲਾਤ ਹਨ ਜਦਕਿ ਭਾਜਪਾ ਅਤੇ ਇਸ ਦੀ ਸਹਿਯੋਗੀ ਸ਼ਿਵ ਸੈਨਾ ਵਿਚਾਲੇ ਨਾਰਾਜ਼ਗੀ ਵਧ ਰਹੀ ਹੈ।ਸ਼ਿਵ ਸੈਨਾ ਅਤੇ ਭਾਜਪਾ ਦਰਮਿਆਨ ਬੈਠਕ ਮੰਗਲਵਾਰ ਸ਼ਾਮ ਚਾਰ ਵਜੇ ਨਹੀਂ ਹੋ ਸਕੀ। ਸ਼ਿਵ ਸੈਨਾ ਦੇ ਬੁਲਾਰੇ ਸੰਜੇ ਰਾਉਤ ਨੇ ਕਿਹਾ- ਬੀਜੇਪੀ ਅਤੇ ਸ਼ਿਵ ਸੈਨਾ ਦਰਮਿਆਨ ਅੱਜ ਮੁਲਾਕਾਤ ਚਾਰ […]

ਮਨਪ੍ਰੀਤ ਸਿੰਘ ਬਾਦਲ ਵੱਲੋਂ ਕੇਂਦਰੀ ਵਿੱਤ ਮੰਤਰੀ ਪਾਸੋਂ ਜੀ.ਐਸ.ਟੀ. ਦਾ ਬਕਾਇਆ ਛੇਤੀ ਜਾਰੀ ਕਰਨ ਦੀ ਮੰਗ

ਕੇਂਦਰੀ ਮੰਤਰੀ ਵੱਲੋਂ ਪੰਜਾਬ ਦੇ ਮਸਲੇ ਤਰਜੀਹੀ ਆਧਾਰ ‘ਤੇ ਵਿਚਾਰਨ ਦਾ ਭਰੋਸਾ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਕੇ ਸੂਬੇ ਦੇ ਕੇਂਦਰ ਵੱਲ ਖੜ੍ਹੇ ਜੀ.ਐਸ.ਟੀ. ਬਕਾਏ ਦਾ ਛੇਤੀ ਭੁਗਤਾਨ ਕਰਨ ਦੀ ਮੰਗ ਕੀਤੀ। ਸ੍ਰੀ ਬਾਦਲ ਨੇ ਦੱਸਿਆ ਕਿ ਪੰਜਾਬ ਦਾ ਬਣਦਾ […]

ਸ਼ਾਕਿਬ ’ਤੇ ਦੋ ਸਾਲ ਦੀ ਪਾਬੰਦੀ

ਕੌਮਾਂਤਰੀ ਕ੍ਰਿਕਟ ਕੌਂਸਲ ਨੇ ਇੱਕ ਸ਼ੱਕੀ ਭਾਰਤੀ ਸੱਟੇਬਾਜ਼ ਵੱਲੋਂ ਆਈਪੀਐੱਲ ਸਣੇ ਤਿੰਨ ਵਾਰ ਪੇਸ਼ਕਸ਼ ਕਰਨ ਦੀ ਜਾਣਕਾਰੀ ਨਾ ਦੇਣ ਕਾਰਨ ਬੰਗਲਾਦੇਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ਾਕਿਬ ਅਲ ਹਸਨ ’ਤੇ ਦੋ ਸਾਲ ਦੀ ਪਾਬੰਦੀ ਲਾ ਦਿੱਤੀ ਹੈ। ਇਸ ਤਰ੍ਹਾਂ ਸਟਾਰ ਹਰਫ਼ਨਮੌਲਾ ਕ੍ਰਿਕਟਰ ਤਿੰਨ ਨਵੰਬਰ ਤੋਂ ਸ਼ੁਰੂ ਹੋ ਰਹੇ ਭਾਰਤ ਦੌਰੇ ’ਤੇ ਨਹੀਂ ਜਾ ਸਕੇਗਾ। ਸ਼ਾਕਿਬ ’ਤੇ […]