ਖੱਟਰ ਦੇ ਸਹੁੰ–ਚੁਕ ਸਮਾਗਮ ਮੌਕੇ ਢੀਂਡਸਾ ਦੀ ਹਾਜ਼ਰੀ ਤੋਂ ਅਕਾਲੀ ਚਿੰਤਤ
ਚੰਡੀਗੜ੍ਹ – ਦੀਵਾਲ਼ੀ ਵਾਲੇ ਦਿਨ ਸ੍ਰੀ ਮਨੋਹਰ ਲਾਲ ਖੱਟਰ ਅਤੇ ਸ੍ਰੀ ਦੁਸ਼ਯੰਤ ਚੌਟਾਲਾ ਵੱਲੋਂ ਕ੍ਰਮਵਾਰ ਹਰਿਆਣਾ ਦੇ ਮੁੱਖ ਮੰਤਰੀ ਤੇ ਉੱਪ–ਮੁੱਖ ਮੰਤਰੀ ਵਜੋਂ ਸਹੁੰ ਚੁਕਾਏ ਜਾਣ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਪ੍ਰਕਾਸ਼ ਸਿੰਘ ਬਾਦਲ ਤੇ ਸ੍ਰੀ ਸੁਖਬੀਰ ਸਿੰਘ ਬਾਦਲ ਨੂੰ ਤਾਂ ਸਭ ਨੇ ਵੇਖਿਆ ਪਰ ਉੱਥੇ ਮੌਜੂਦ ਪੰਜਾਬ ਦੀ ਜਿਹੜੀ ਇੱਕ ਹੋਰ ਬਹੁ–ਚਰਚਿਤ ਹਸਤੀ […]




