August 14, 2026

ਸ੍ਰੀ ਮੋਦੀ ਸਾਊਦੀ ਅਰਬ ਦੌਰੇ ‘ਤੇ

ਰਿਆਦ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਦੇਰ ਰਾਤ ਸਾਊਦੀ ਅਰਬ ਦੀ ਰਾਜਧਾਨੀ ਰਿਆਦ ਪਹੁੰਚੇ। ਪ੍ਰਧਾਨਮੰਤਰੀ ਇਥੇ ਸਾਊਦੀ ਅਰਬ ਦੇ ਸ਼ਾਹ ਸਲਮਾਨ ਬਿਨ ਅਬਦੁੱਲ ਅਜ਼ੀਜ਼ ਅਲ ਸਾਊਦ ਨਾਲ ਦੁਵੱਲੀ ਬੈਠਕ ਕਰਨਗੇ। ਇਸ ਸਮੇਂ ਦੌਰਾਨ ਭਾਰਤ ਅਤੇ ਸਾਊਦੀ ਅਰਬ ਦੇ ਵਿਚਕਾਰ ਕਈ ਸਮਝੌਤਿਆਂ ‘ਤੇ ਹਸਤਾਖਰ ਕੀਤੇ ਜਾਣਗੇ। ਪੀਐਮ ਮੋਦੀ ਸਾਊਦੀ ਅਰਬ ਨਾਲ ਭਾਰਤ ਦੇ ਸੰਬੰਧਾਂ ਨੂੰ […]

ਜੈਨ ਸਵੀਟਸ ਦੇ ਮਾਲਕ ਵੱਲੋਂ ਪਤਨੀ ਅਤੇ ਬੇਟੇ ਸਮੇਤ ਖੁਦ ਨੂੰ ਮਾਰੀ ਗੋਲੀ

ਪਤੀ-ਪਤਨੀ ਦੀ ਮੌਤ ਅਤੇ ਬੇਟਾ ਬੁਰੀ ਤਰ੍ਹਾਂ ਜ਼ਖਮੀ ਮਾਲੇਰਕੋਟਲਾ – ਅੱਜ ਸਵੇਰੇ ਚਾਰ ਵਜੇ ਦੇ ਕਰੀਬ ਇਲਾਕੇ ਦੀ ਮਸ਼ਹੁਰ ਮਿਠਾਈਆਂ ਦੀ ਦੁਕਾਨ ਜੈਨ ਸਵੀਟਸ ਦੇ ਮਾਲਿਕ ਵਿਜੈ ਜੈਨ ਉਮਰ 40 ਸਾਲ ਵੱਲੋ— ਆਪਣੀ ਪਤਨੀ ਆਸ਼ਾ ਜੈਨ, ਪੁੱਤਰ ਸਾਹਿਲ ਜੈਨ 13 ਸਾਲ ਸਮੇਤ ਆਪਣੇ ਆਪ ਨੂੰ ਆਪਣੀ ਲਾਈਸੈਂਸ ਵਾਲੀ ਰਿਵਾਲਵਰ ਨਾਲ ਗੋਲੀਆਂ ਮਾਰਣ ਦਾ ਮਾਮਲਾ ਸਾਹਮਣੇ […]

ਵਿਜੀਲੈਂਸ ਬਿਓਰੋ ਦੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

ਚੰਡੀਗੜ੍ਹ – ਸਮਾਜ ਵਿੱਚੋਂ ਭ੍ਰਿਸਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਅੱਜ ਪੰਜਾਬ ਵਿਜੀਲੈਂਸ ਭਵਨ, ਐਸ.ਏ.ਐਸ ਨਗਰ ਵਿਖੇ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਗਿਆ ਜਿਥੇ ਏ.ਡੀ.ਜੀ.ਪੀ.-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਓਰੋ ਬੀ.ਕੇ. ਉੱਪਲ ਨੇ ਸਾਰੇ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਭ੍ਰਿਸਟਾਚਾਰ ਦੇ ਖਾਤਮੇ ਦੀ ਸਹੁੰ ਚੁਕਾਈ। ਅਧਿਕਾਰੀਆਂ ਤੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਜੀਲੈਂਸ ਬਿਓਰੋ ਦੇ ਚੀਫ […]