ਕੈਪਟਨ ਅਮਰਿੰਦਰ ਸਿੰਘ ਵੱਲੋਂ ਰੋਸ ਪ੍ਰਦਰਸ਼ਨਾਂ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣ ਜਾਣ ਮੌਕੇ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੂੰ ਰੋਕਣ ‘ਤੇ ਯੂ.ਪੀ. ਸਰਕਾਰ ਦੀ ਨਿਖੇਧੀ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸੀ ਨੇਤਾਵਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਵਿਰੋਧੀ ਪ੍ਰਦਰਸ਼ਨਾਂ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣ ਜਾਣ ਮੌਕੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਮੇਰਠ ਵਿਖੇ ਜਾਣ ਤੋਂ ਰੋਕਣ ਦੀ ਕਾਰਵਾਈ ਦੀ ਨਿਖੇਧੀ ਕੀਤੀ ਹੈ।ਇਸ ਕਾਰਵਾਈ ਨੂੰ ਅਣਉਚਿਤ ਦੱਸਦਿਆਂ ਮੁੱਖ ਮੰਤਰੀ ਨੇ […]




