ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂਅ ਸੰਦੇਸ਼
ਬੇਲੋੜੇ ਮੁੱਦਿਆਂ ’ਤੇ ਆਪਸੀ ਟਕਰਾਅ ਛੱਡ ਕੇ ਇਕਜੁਟਤਾ ਨਾਲ ਸਿੱਖੀ ਦੇ ਦੁਸ਼ਮਣਾਂ ਦਾ ਮੁਕਾਬਲਾ ਕਰੇ ਸਿੱਖ ਕੌਮ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਸਿੱਖ ਕੌਮ ਨਾਂ ਸੰਦੇਸ਼ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ […]




