April 29, 2026

ਕੈਲੀਫੋਰਨੀਆ ਦੇ ਜੰਗਲਾਂ ’ਚ ਅੱਗ; ਐਮਰਜੈਂਸੀ ਐਲਾਨੀ

ਹੀਲਡਜ਼ਬਰਗ – ਕੈਲੀਫੋਰਨੀਆ ਦੇ ਗਵਰਨਰ ਨੇ ਐਤਵਾਰ ਦੇਰ ਸ਼ਾਮ ਸੂਬੇ ਦੇ ਜੰਗਲਾਂ ਵਿਚ ਵਧਦੀ ਅੱਗ ਦੇ ਮੱਦੇਨਜ਼ਰ ਪੂਰੇ ਰਾਜ ਵਿਚ ਐਮਰਜੈਂਸੀ ਦਾ ਐਲਾਨ ਕੀਤਾ ਹੈ। ਸੈਰ-ਸਪਾਟੇ ਨਾਲ ਜੁੜੀਆਂ ਸਾਰੀਆਂ ਥਾਵਾਂ ਖ਼ਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸੂਬੇ ਦੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਸਾਂ ਫਰਾਂਸਿਸਕੋ ਦੇ ਉੱਤਰ ਵਿਚ ਫ਼ੈਲੀ ਅੱਗ ਰਾਤੋ-ਰਾਤ 30,000 […]

ਸ਼ਾਕਿਬ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਕਰਾਂਗੇ: ਬੀਸੀਬੀ

ਬੰਗਲਾਦੇਸ਼ ਕ੍ਰਿਕਟ ਬੋਰਡ ਸ਼ਾਇਦ ਸ਼ਾਕਿਬ ਅਲ ਹਸਨ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਨਾ ਕਰੇ, ਪਰ ਉਸ ਨੂੰ ਕਾਰਨ ਦੱਸੋ ਨੋਟਿਸ ਦਾ ਜਵਾਬ ਦੇਣਾ ਪਵੇਗਾ। ਬੋਰਡ ਦੇ ਸੀਈਓ ਨਿਜ਼ਾਮੂਦੀਨ ਚੌਧਰੀ ਨੇ ਕਿਹਾ ਕਿ ਕੇਂਦਰੀ ਸਮਝੌਤੇ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਲਈ ਉਸ ਨੂੰ ਕਾਰਨ ਦੱਸੋ ਨੋਟਿਸ ਦਾ ਜਵਾਬ ਦੇਣਾ ਹੋਵੇਗਾ। ਟੈਸਟ ਅਤੇ ਟੀ-20 ਕਪਤਾਨ ਸ਼ਾਕਿਬ ਨੂੰ ਦੇਸ਼ […]

ਸ੍ਰੀਲੰਕਾ ਖ਼ਿਲਾਫ਼ ਟੀ-20 ਮੈਚ ’ਚੋਂ ਹਟਿਆ ਸਟਾਰਕ

ਆਸਟਰੇਲੀਆ ਦਾ ਸਟਾਰ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਆਪਣੇ ਭਰਾ ਦੇ ਵਿਆਹ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਸ੍ਰੀਲੰਕਾ ਖ਼ਿਲਾਫ਼ ਦੂਜੇ ਟੀ-20 ਕੌਮਾਂਤਰੀ ਮੈਚ ’ਚੋਂ ਹਟ ਗਿਆ ਹੈ। ਸਟਾਰਕ ਦੇ ਬਦਲ ਵਜੋਂ ਬਿਲੀ ਸਟੇਨਲੇਕ ਜਾਂ ਸੀਨ ਐਬੋਟ ਨੂੰ ਟੀਮ ਵਿੱਚ ਲਿਆ ਜਾ ਸਕਦਾ ਹੈ। ਆਸਟਰੇਲੀਆ ਆਪਣਾ ਦੂਜਾ ਟੀ-20 ਮੈਚ ਬੁੱਧਵਾਰ ਨੂੰ ਖੇਡੇਗਾ। ਕ੍ਰਿਕਟ ਆਸਟਰੇਲੀਆ ਨੇ ਅੱਜ […]