ਕਿਸਾਨਾ ਦੇ ਢਿੱਡ ਤੇ ਲੱਤ ਮਾਰ ਕੇ ਜੇਬਾਂ ਭਰ ਰਹੀ ਹੈ ਭਾਜਪਾ : ਪ੍ਰਿਅੰਕਾ
ਨਵੀਂ ਦਿੱਲੀ – ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਵਿਚ ਗੰਨਾ ਕਿਸਾਨਾਂ ਦੇ ਬਕਾਏ ਨੂੰ ਲੈ ਕੇ ਅੱਜ ਭਾਜਪਾ ਸਰਕਾਰ ਤੇ ਨਿਸ਼ਾਨਾ ਵਿੰਨ੍ਹਿਆ| ਉਨ੍ਹਾਂ ਨੇ ਦੋਸ਼ ਲਾਇਆ ਕਿ ਇਹ ਸਰਕਾਰ ਕਿਸਾਨਾਂ ਦੇ ਢਿੱਡ ਤੇ ਲੱਤ ਮਾਰ ਕੇ ਆਪਣੇ ਦੋਸਤਾਂ ਦੀ ਜੇਬ ਭਰ ਰਹੀ ਹੈ| ਪ੍ਰਿਅੰਕਾ ਨੇ ਟਵੀਟ ਕਰ ਕੇ ਦਾਅਵਾ ਕੀਤਾ, ”ਸੰਸਦ […]




