April 29, 2026

ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲੁਧਿਆਣਾ ਤੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਲਈ ਰਵਾਨਾ ਹੋਇਆ। ਖ਼ਾਲਸਈ ਜੈਕਾਰਿਆਂ ਅਤੇ ਨਗਾਰਿਆਂ ਦੀ ਗੂੰਜ ਵਿਚ ਇਥੋਂ ਨਗਰ ਕੀਰਤਨ ਦੀ ਰਵਾਨਗੀ ਹੋਈ। ਇਸ ਮੌਕੇ […]

ਗੁਰੂ ਘਰ ਦੇ ਸ਼ਰਧਾਲੂ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰਸਦਾਂ ਭੇਟ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਗੁਰੂ ਘਰ ਦੇ ਸ਼ਰਧਾਲੂ ਸ. ਗੁਰਜਿੰਦਰ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਰਸਦਾਂ ਭੇਟ ਕੀਤੀਆਂ ਗਈਆਂ। ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਸੰਧੂ ਐਵਨਿਊ ਛੇਹਰਟਾ ਦੇ ਵਸਨੀਕ ਢਿੱਲੋਂ ਪਰਿਵਾਰ ਹਰ ਸਾਲ ਗੁਰੂ ਸਾਹਿਬ ਦੇ ਪਾਵਨ ਦਰਬਾਰ ਵਿਖੇ ਆਪਣੇ ਦਸਵੰਧ ਵਿੱਚੋਂ ਸੇਵਾ ਕਰਦੇ […]

ਦੀਵਾਲੀ ਮੌਕੇ ਸ੍ਰੀ ਦਰਬਾਰ ਸਾਹਿਬ ਤੋਂ ਵਾਤਾਵਰਨ ਦੀ ਸ਼ੁੱਧਤਾ ਦਾ ਸੁਨੇਹਾ

ਪ੍ਰੇਰਣਾ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਵਿਚ ਲਗਾਏ ਅੰਬਾਂ ਦੇ ਬੂਟੇ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਸੰਭਾਲ ਦੇ ਮੱਦੇਨਜ਼ਰ ਬੰਦੀ ਛੋੜ ਦਿਵਸ (ਦੀਵਾਲੀ) ਮੌਕੇ ਸੰਗਤ ਨੂੰ ਹਰਿਆਵਲ ਲਹਿਰ ਨਾਲ ਜੋੜਨ ਲਈ ਪਹਿਲਕਦਮੀਂ ਕੀਤੀ ਗਈ ਹੈ। ਇਸ ਤਹਿਤ ਗ੍ਰੀਨ ਦੀਵਾਲੀ ਦੀ ਭਾਵਨਾ ਪ੍ਰਗਟ ਕਰਦਿਆਂ ਸੰਕੇਤ ਵਜੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ […]