April 29, 2026

ਅਮਰੀਕੀ ਸੰਸਦ ਮੈਂਬਰਾਂ ਨੇ ਦੀਵਾਲੀ ਮਨਾਈ

ਵਾਸ਼ਿੰਗਟਨ – ਭਾਰਤੀ ਮੂਲ ਦੀ ਸੰਸਦ ਮੈਂਬਰ ਕਮਲਾ ਹੈਰਿਸ, ਪ੍ਰਮਿਲਾ ਜਯਪਾਲ, ਰਾਜਾ ਕ੍ਰਿਸ਼ਨਾਮੂਰਤੀ, ਰੋ ਖੰਨਾ ਅਤੇ ਅਮੀ ਬੇਰਾ ਸਮੇਤ ਚੋਟੀ ਦੇ ਅਮਰੀਕੀ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਦੀਵਾਲੀ ਮਨਾ ਕੇ ਜ਼ਿੰਦਗੀ ’ਚ ਹਾਂ-ਪੱਖੀ ਹੋਣ ਦਾ ਸੁਨੇਹਾ ਦਿੱਤਾ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀ ਵੀਰਵਾਰ ਨੂੰ ਓਵਲ ਦਫ਼ਤਰ ’ਚ ਭਾਰਤੀ-ਅਮਰੀਕੀਆਂ ਦੇ ਛੋਟੇ ਗਰੁੱਪ ਨਾਲ ਦੀਵਾਲੀ ਮਨਾਈ। […]

ਰਤੁਲ ਪੁਰੀ ਦੀ ਨਿਆਂਇਕ ਹਿਰਾਸਤ ’ਚ ਵਾਧਾ

ਨਵੀਂ ਦਿੱਲੀ – ਅਗਸਤਾਵੈਸਟਲੈਂਡ ਹੈਲੀਕਾਪਟਰ ਘੁਟਾਲੇ ਸਬੰਧੀ ਮਨੀ ਲਾਂਡਰਿੰਗ ਕੇਸ ਵਿੱਚ ਦਿੱਲੀ ਦੀ ਇੱਕ ਅਦਾਲਤ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੇ ਭਾਣਜੇ ਰਤੁਲ ਪੁਰੀ ਦੀ ਨਿਆਂਇਕ ਹਿਰਾਸਤ ਵਿੱਚ 2 ਨਵੰਬਰ ਤੱਕ ਦਾ ਵਾਧਾ ਕੀਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਪੁਰੀ ਦੀ ਨਿਆਂਇਕ ਹਿਰਾਸਤ ਵਿੱਚ ਵਾਧੇ ਦੀ ਮੰਗ ਸਬੰਧੀ ਦਾਇਰ ਅਰਜ਼ੀ ’ਤੇ ਵਿਸ਼ੇਸ਼ ਜੱਜ […]

ਬੰਗਲਾਦੇਸ਼ ਦੇ ਭਾਰਤੀ ਦੌਰੇ ਤੋਂ ਹਟਿਆ ਤਮੀਮ ਇਕਬਾਲ

ਢਾਕਾ – ਬੰਗਲਾਦੇਸ਼ ਦੇ ਸੀਨੀਅਰ ਸਲਾਮੀ ਬੱਲੇਬਾਜ਼ ਤਮੀਮ ਇਕਬਾਲ ਨੇ ਬੱਚੇ ਦੇ ਜਨਮ ਮੌਕੇ ਪਤਨੀ ਨਾਲ ਰਹਿਣ ਲਈ ਭਾਰਤੀ ਦੌਰੇ ਤੋਂ ਹਟਣ ਦਾ ਫ਼ੈਸਲਾ ਕੀਤਾ ਹੈ। ਬੰਗਲਾਦੇਸ਼ ਕ੍ਰਿਕਟ ਬੋਰਡ (ਬੀਸੀਬੀ) ਨੇ ਤਿੰਨ ਨਵੰਬਰ ਤੋਂ ਦਿੱਲੀ ਵਿੱਚ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਕੌਮਾਂਤਰੀ ਲੜੀ ਲਈ ਇਕਬਾਲ ਦੀ ਥਾਂ ਇਮਰੂਲ ਕੇਈਸ ਨੂੰ ਸ਼ਾਮਲ ਕੀਤਾ। ਬੰਗਲਾਦੇਸ਼ […]