April 23, 2026

ਰਜ਼ੀਆ ਸੁਲਤਾਨਾ ਨੇ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ 7ਵੀਂ ਮੀਟਿੰਗ ਵਿੱਚ ਸੜਕ ਸੁਰੱਖਿਆ ਉਪਾਵਾਂ ਦਾ ਜਾਇਜ਼ਾ ਲਿਆ

ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਲਿਆ ਹਿੱਸਾ ਚੰਡੀਗੜ – ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ 7ਵੀਂ ਮੀਟਿੰਗ ਅੱਜ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਦੀ ਅਗਵਾਈ ਵਿੱਚ ਪੰਜਾਬ ਭਵਨ ਚੰਡੀਗੜ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਕੇ. ਸਿਵਾ ਪ੍ਰਸ਼ਾਦ, ਰਾਜ ਟਰਾਂਸਪੋਰਟ ਕਮਿਸ਼ਨਰ ਡਾ: ਅਮਰਪਾਲ […]

ਉੜੀਸਾ ਦੇ ਗੁਰ-ਅਸਥਾਨਾਂ ਬਾਰੇ ਬੈਂਸ ਭਰਾਵਾਂ ਦਾ ਬਿਆਨ ਸ਼੍ਰੋਮਣੀ ਕਮੇਟੀ ਵੱਲੋਂ ਗੁੰਮਰਾਹਕੁੰਨ ਕਰਾਰ

ਕੌਮ ਅੰਦਰ ਦੁਬਿਧਾ ਪੈਦਾ ਕਰਨ ਤੋਂ ਗੁਰੇਜ਼ ਕਰਨ ਬੈਂਸ ਭਰਾ- ਭਾਈ ਮਹਿਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੜੀਸਾ ਦੇ ਜਗਨਨਾਥ ਪੁਰੀ ’ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਮੰਗੂ ਮੱਠ ਬਾਰੇ ਸ. ਸਿਮਰਜੀਤ ਸਿੰਘ ਬੈਂਸ ਤੇ ਸ. ਬਲਵਿੰਦਰ ਸਿੰਘ ਬੈਂਸ ਦੇ ਬਿਆਨ ਨੂੰ ਗੁੰਮਰਾਹਕੁੰਨ ਤੇ ਸ਼ੋਸ਼ੇਬਾਜ਼ੀ ਕਰਾਰ ਦਿੱਤਾ ਗਿਆ ਹੈ। ਸ਼੍ਰੋਮਣੀ […]

ਆਈ.ਆਈ.ਟੀ ਰੂਪਨਗਰ ਅਤੇ ਆਈ.ਕੇ.ਜੀ.ਪੀ.ਟੀ.ਯੂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਟਿਊਟ, ਸ੍ਰੀ ਚਮਕੌਰ ਸਾਹਿਬ ਵਿਖੇ ਸਾਂਝੇ ਕੋਰਸ ਚਲਾਏ ਜਾਣਗੇ: ਚੰਨੀ

ਪਾਸ ਹੋਣ ਵਾਲੇ ਵਿੱਦਿਆਰਥੀਆਂ ਨੂੰ ਆਈ.ਆਈ.ਟੀ ਰੂਪਨਗਰ ਅਤੇ ਆਈ.ਕੇ.ਜੀ.ਪੀ.ਟੀ.ਯੂ ਵਲੋਂ ਸਾਂਝੇ ਸਰਟੀਫਿਕੇਟ ਦਿੱਤੇ ਜਾਣਗੇ ਚੰਡੀਗੜ – ਪੰਜਾਬ ਸਰਕਾਰ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਵਿੱਚ ਆਈ.ਕੇ.ਜੀ.ਪੀ.ਟੀ.ਯੂ ਅਤੇ ਆਈ.ਆਈ.ਟੀ ਰੂਪਨਗਰ ਦੇ ਸਾਂਝੇ ਕੋਰਸ ਚਲਾਉਣ ਦਾ ਫੈਸਲਾ ਕੀਤਾ ਹੈ। ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ […]