April 29, 2026

ਮੱਧ ਪ੍ਰਦੇਸ਼ ਵਿੱਚ ਸਿਲੰਡਰ ਫਟਣ ਨਾਲ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ

ਗਵਾਲੀਅਰ – ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸਿਲੰਡਰ ਫਟਣ ਨਾਲ ਧਮਾਕਾ ਹੋ ਗਿਆ| ਜਿਸ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਅਤੇ 6 ਵਿਅਕਤੀ ਜ਼ਖਮੀ ਹੋ ਗਏ ਹਨ| ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ| ਜਿਕਰਯੋਗ ਹੈ ਕਿ ਇਹ ਘਟਨਾ ਚੀਨੋਰ ਥਾਣਾ ਖੇਤਰ ਦੇ ਨੋਨ ਦੀ ਸਰਾਏ ਪਿੰਡ ਦੀ ਹੈ| ਘਰ […]

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਕਟਾਣਾ ਸਾਹਿਬ ਤੋਂ ਅੱਗੇ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਲੁਧਿਆਣਾ ’ਚ ਪੈਂਦੇ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਹਰ ਰੋਜ਼ ਦੀ […]

ਪੰਜਾਬ ਦੇ ਨੌਜਵਾਨਾਂ ਲਈ ਦੀਵਾਲੀ ਦਾ ਤੋਹਫ਼ਾ ; ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ ਵੱਖ ਵੱਖ ਅਸਾਮੀਆਂ ’ਤੇ 1151 ਨੌਜਵਾਨਾਂ ਦੀ ਚੋਣ ਕੀਤੀ- ਸ. ਬਲਬੀਰ ਸਿੰਘ ਸਿੱਧੂ

ਲੋਕਾਂ ਨੂੰ ਸੁਰੱਖਿਅਤ, ਸ਼ੋਰ-ਮੁਕਤ, ਪ੍ਰਦੂਸ਼ਣ-ਮੁਕਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ 1151 ਨੌਜਵਾਨਾਂ ਨੂੰ ਨੌਕਰੀ ਦੇ ਕੇ ਦੀਵਾਲੀ ਤੋਹਫਾ ਦਿੱਤਾ ਹੈ। ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ 1151 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਸਨੀਕਾਂ […]