ਭਾਈ ਲੌਂਗੋਵਾਲ ਨੇ ਪਹਿਲੇ ਪਾਤਸ਼ਾਹ ਵੱਲੋਂ ਕੀਤੀਆਂ ਪ੍ਰਚਾਰ ਯਾਤਰਾਵਾਂ ਦੇ ਇਤਿਹਾਸ ਸਬੰਧੀ ਕਿਤਾਬਚੇ ਜਾਰੀ ਕੀਤੇ
ਸ਼੍ਰੋਮਣੀ ਕਮੇਟੀ ਵੱਖ ਵੱਖ ਦੇਸ਼ਾਂ ਦੇ ਦੂਤਾਘਰਾਂ ਤੇ ਸੰਗਤਾਂ ਤੱਕ ਮੁਫ਼ਤ ਪਹੁੰਚਾਏਗੀ ਇਹ ਕਿਤਾਬਚੇ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਜੀ ਦੀਆਂ ਉਦਾਸੀਆਂ (ਪ੍ਰਚਾਰ ਯਾਤਰਾਵਾਂ) ਦੇ ਇਤਿਹਾਸ ਨੂੰ ਛਪਵਾ ਕੇ ਸੰਗਤਾਂ ਅਤੇ ਦਿੱਲੀ ਸਥਿਤ ਵੱਖ-ਵੱਖ ਦੇਸ਼ਾਂ ਦੇ ਦੂਤਾਘਰਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ […]




