ਸ. ਅਵਤਾਰ ਸਿੰਘ ਸੈਂਪਲਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਵਜੋਂ ਕਾਰਜਭਾਰ ਸੰਭਾਲਿਆ
ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਵੇਂ ਨਿਯੁਕਤ ਹੋਏ ਨਿੱਜੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪਹੁੰਚੇ ਭਾਈ ਲੌਂਗੋਵਾਲ ਨੇ ਉਨ੍ਹਾਂ ਨੂੰ ਜ਼ੁੰਮੇਵਾਰੀ ’ਤੇ ਕਾਰਜਸ਼ੀਲ ਹੋਣ ਸਮੇਂ ਸਿਰੋਪਾਓ ਦੇ ਕੇ ਨਿਵਾਜਿਆ। ਇਸ ਦੌਰਾਨ ਨਿੱਜੀ ਸਕੱੱਤਰ ਸ. ਸੈਂਪਲਾ ਨੇ ਕਿਹਾ […]




