April 23, 2026

ਹੁਸ਼ਿਆਰਪੁਰ ਵਿਖੇ ਜਲਦ ਖੋਲਿਆ ਜਾਵੇਗਾ ਨਵਾਂ ਮੈਡੀਕਲ ਕਾਲਜ: ਓਪੀ ਸੋਨੀ

ਸਰਕਾਰੀ ਮੈਡੀਕਲ ਕਾਲਜਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ ਚੰਡੀਗੜ – ਪੰਜਾਬ ਸਰਕਾਰ ਵਲੋਂ ਮੈਡੀਕਲ ਸਿੱਖਿਆ ਦਾ ਨਵੀਨੀਕਰਣ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ, ਪ੍ਰਗਟਵਾ ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਸ੍ਰੀ ਓ.ਪੀ ਸੋਨੀ ਨੇ ਕੀਤਾ । ਸ੍ਰੀ ਸੋਨੀ ਨੇ ਦੱਸਿਆ ਕਿ ਮੁਹਾਲੀ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜ ਤੋਂ ਬਾਅਦ ਹੁਸ਼ਿਆਰਪੁਰ ਵਿਖੇ […]

ਜੰਮੂ-ਕਸ਼ਮੀਰ ਵਿੱਚ ਠੰਢ ਨੇ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਤੋੜਿਆ

ਸ਼੍ਰੀਨਗਰ – ਉੱਤਰੀ ਭਾਰਤ ਵਿੱਚ ਠੰਢ ਨੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ| ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਵਿੱਚ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ| ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਤਕ ਰਾਹਤ ਨਾ ਮਿਲਣ ਦਾ ਖਦਸ਼ਾ ਜ਼ਾਹਿਰ ਕੀਤਾ ਹੈ| ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ […]

ਦਿੱਲੀ ਦੇ 22 ਲੱਖ ਵਿਦਿਆਰਥੀਆਂ ਨੇ ਔਰਤਾਂ ਦਾ ਸਤਿਕਾਰ ਕਰਨ ਦੀ ਸਹੁੰ ਚੁੱਕੀ: ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਲਗਭਗ 22 ਲੱਖ ਵਿਦਿਆਰਥੀਆਂ ਔਰਤਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀ ਸ਼ਾਨ ਨੂੰ ਠੇਸ ਨਾ ਪਹੁੰਚਾਉਣ ਦੀ ਸਹੁੰ ਚੁਕਾਈ ਗਈ| ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਦੱਸਿਆ ਕਿ ਔਰਤਾਂ ਦੀ ਸੁਰੱਖਿਆ ਲਈ ਦਿੱਲੀ ਵਿੱਚ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ| […]