ਪੰਜਾਬ ਸਰਕਾਰ ਵੱਲੋਂ ਖੋਜ ਅਤੇ ਨਵੀਨਤਾ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਐਸੋਸੀਏਸ਼ਨਾਂ ਅਤੇ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਨਾਲ ਸਮਝੌਤਾ ਸਹੀਬੱਧ
ਚੰਡੀਗੜ – ਸੂਬੇ ਵਿੱਚ ਖੋਜ ਅਤੇ ਨਵੀਨਤਾ ਨੂੰ ਹੋਰ ਹੁਲਾਰਾ ਦੇਣ ਲਈ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਵੱਲੋਂ ਸਾਂਝੇ ਯਤਨਾਂ ਸਦਕਾ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ (ਜੀ.ਐਨ.ਡੀ.ਈ.ਸੀ.), ਲੁਧਿਆਣਾ ਅਤੇ ਸੈਨੇਟਰੀ ਫਿਟਿੰਗ ਕਲੱਸਟਰ, ਸਟੀਲ ਰੀ-ਰੋਲਿੰਗ ਮਿੱਲ ਅਤੇ ਸਿਲਾਈ ਮਸ਼ੀਨ ਅਤੇ ਪੁਰਜ਼ਿਆਂ ਦੇ ਉਤਪਾਦਕਾਂ ਦੀਆਂ ਪ੍ਰਮੁੱਖ ਉਦਯੋਗਿਕ ਐਸੋਸੀੲਸ਼ਨਾਂ ਨਾਲ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਗਿਆ ਹੈ।ਇਹ ਸਮਝੌਤਾ […]




