April 29, 2026

ਮੈਕਸੀਕੋ ਵਿੱਚ ਜਹਾਜ਼ ਹਾਦਸਾ ਗ੍ਰਸਤ, 5 ਵਿਅਕਤੀਆਂ ਦੀ ਮੌਤ

ਮੈਕਸੀਕੋ ਸਿਟੀ – ਪੱਛਮੀ ਮੈਕਸੀਕੋ ਦੇ ਮਿਕੋਆਕਨ ਸੂਬੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਕ ਛੋਟੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਘੱਟ ਤੋਂ ਘੱਟ 5 ਵਿਅਕਤੀਆਂ ਦੀ ਮੌਤ ਹੋ ਗਈ| ਮਿਕੋਆਕਨ ਸੂਬੇ ਦੇ ਦਫਤਰ ਨੇ ਬੁੱਧਵਾਰ ਨੂੰ ਦੱਸਿਆ ਕਿ ਉਹ ਮਾਦੇਰੋ ਕਸਬੇ ਦੇ ਲਾਸ ਜੁੰਟਾਸ ਵਿੱਚ ਹੋਈ ਜਹਾਜ਼ ਦੁਰਘਟਨਾ ਦੀ ਜਾਂਚ ਕਰ ਰਿਹਾ ਹੈ|ਦਫਤਰ ਨੇ ਦੱਸਿਆ […]

ਆਬੂ ਧਾਬੀ ਵਿੱਚ ਟੀ-10 ਟੂਰਨਾਮੈਂਟ ਖੇਡਣਗੇ ਯੁਵਰਾਜ ਸਿੰਘ

ਨਵੀਂ ਦਿੱਲੀ – ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿ ਚੁੱਕੇ ਅਤੇ 2 ਵਾਰ ਦੇ ਵਰਲਡ ਜੇਤੂ (2007, 2011) ਭਾਰਤੀ ਟੀਮ ਦੇ ਮੈਂਬਰ ਰਹੇ ਯੁਵਰਾਜ ਸਿੰਘ ਨੂੰ ਆਗਾਮੀ ਆਬੂ ਧਾਬੀ ਟੀ-10 ਟੂਰਨਾਮੈਂਟ ਵਿਚ ਮਰਾਠਾ ਅਰੇਬਿਅਨਸ ਨੇ ਬਤੌਰ ਇੰਡੀਅਨ ਆਈਕਾਨ ਖਿਡਾਰੀ ਚੁਣਿਆ ਹੈ| ਇਸ ਟੂਰਨਾਮੈਂਟ ਦਾ ਆਯੋਜਨ ਅਮੀਰਾਤ ਕ੍ਰਿਕਟ ਬੋਰਡ (ਈ. ਸੀ. ਬੀ.) ਦੇ ਅਧੀਨ ਕੌਮਾਂਤਰੀ ਕ੍ਰਿਕਟ ਕਾਊਂਸਿਲ […]

ਸੀਤਾਰਾਮਨ ਵਲੋਂ ਜੀਐੱਸਟੀ ਨੂੰ ਸੁਖਾਲਾ ਕਰਨ ਦਾ ਵਾਅਦਾ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਕਿਹਾ ਕਿ ਵਸਤੂ ਅਤੇ ਸੇਵਾ ਕਰ ਨੂੰ ਹੋਰ ਸੁਖਾਲਾ ਬਣਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਸੁਖਾਲੇ ਕਾਰੋਬਾਰ ਵਾਲੇ ਮੁਲਕਾਂ ਦੀ ਸੂਚੀ ਵਿੱਚ ਭਾਰਤ ਦੀ ਦਰਜਾਬੰਦੀ ਹੋਰ ਬਿਹਤਰ ਹੋ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਤਰਾਮਨ ਨੇ ਕਿਹਾ ਕਿ ਭਾਰਤ ਵਿੱਚ ਵਪਾਰ ਦਾ ਮਾਹੌਲ ਬਿਹਤਰ […]