ਵਿਰੋਧੀ ਧਿਰ ਦੇ ਧਰਨੇ ਦੀ ਯੋਜਨਾ ਨਾਲ ਭਾਰਤ ਖੁਸ਼: ਇਮਰਾਨ
ਇਸਲਾਮਾਬਾਦ – ਪਾਕਿਸਤਾਨ ’ਚ ਅਗਲੇ ਹਫ਼ਤੇ ਵਿਰੋਧੀ ਧਿਰਾਂ ਵੱਲੋਂ ਐਲਾਨੇ ਗਏ ਵਿਰੋਧ ਪ੍ਰਦਰਸ਼ਨ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਸਤੀਫ਼ਾ ਨਹੀਂ ਦੇਣਗੇ। ਉਨ੍ਹਾਂ ਧਰਨੇ ਨੂੰ ‘ਵਿਦੇਸ਼ ਸਮਰਥਿਤ’ ਏਜੰਡਾ ਦੱਸ ਕੇ ਖਾਰਜ ਕਰ ਦਿੱਤਾ ਅਤੇ ਕਿਹਾ ਕਿ ਇਸ ਨਾਲ ਭਾਰਤ ਖੁਸ਼ ਹੈ। ਉਲੇਮਾ-ਏ-ਇਸਲਾਮ ਦੇ ਮੁਖੀ ਫ਼ਜ਼ਲ-ਉਰ-ਰਹਿਮਾਨ ਦੀ ਅਗਵਾਈ ਹੇਠ 31 […]




