April 29, 2026

ਰੋਹਿਤ ਸ਼ਰਮਾ ਸਿਖਰਲੇ ਦਸ ਬੱਲੇਬਾਜ਼ਾਂ ਵਿੱਚ

ਰੋਹਿਤ ਸ਼ਰਮਾ ਆਈਸੀਸੀ ਦੀ ਤਾਜ਼ਾ ਦਰਜਾਬੰਦੀ ਵਿੱਚ ਕ੍ਰਿਕਟ ਦੀਆਂ ਤਿੰਨਾਂ ਵੰਨਗੀਆਂ ਦੇ ਚੋਟੀ ਦੇ ਦਸ ਬੱਲੇਬਾਜ਼ਾਂ ਵਿੱਚ ਸ਼ਾਮਲ ਹੋਣ ਵਾਲਾ ਤੀਜਾ ਭਾਰਤੀ ਬਣ ਗਿਆ ਹੈ। ਰੋਹਿਤ ਤੋਂ ਪਹਿਲਾਂ ਕਪਤਾਨ ਵਿਰਾਟ ਕੋਹਲੀ ਅਤੇ ਕ੍ਰਿਕਟ ਨੂੰ ਅਲਵਿਦਾ ਕਹਿ ਚੁੱਕੇ ਗੌਤਮ ਗੰਭੀਰ ਇਹ ਸਿਹਰਾ ਹਾਸਲ ਕਰ ਚੁੱਕੇ ਹਨ। ਰੋਹਿਤ ਨੇ ਟੈਸਟ ਸਲਾਮੀ ਬੱਲੇਬਾਜ਼ ਵਜੋਂ ਨਵੀਂ ਭੂਮਿਕਾ ਵਿੱਚ ਉਤਰਦਿਆਂ […]

ਗਾਂਗੁਲੀ ਬੀਸੀਸੀਆਈ ਦੇ 39ਵੇਂ ਪ੍ਰਧਾਨ ਬਣੇ

ਮੁੰਬਈ – ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀਸੀਸੀਆਈ ਦੇ 39ਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲਦਿਆਂ ਭ੍ਰਿਸ਼ਟਾਚਾਰ ਮੁਕਤ ਅਤੇ ਵਿਤਕਰੇ ਰਹਿਤ ਕਾਰਜਕਾਲ ਦੇਣ ਦਾ ਵਾਅਦਾ ਕੀਤਾ। 47 ਸਾਲਾ ਗਾਂਗੁਲੀ ਨੂੰ ਦੁਨੀਆਂ ਦੇ ਸਭ ਤੋਂ ਅਮੀਰ ਕ੍ਰਿਕਟ ਬੋਰਡ ਦੀ ਆਮ ਸਭਾ ਦੀ ਅਗਲੀ ਮੀਟਿੰਗ ਤੱਕ ਅਧਿਕਾਰਤ ਤੌਰ ’ਤੇ ਇਹ ਜ਼ਿੰਮੇਵਾਰੀ ਸੌਂਪੀ ਗਈ। ਗਾਂਗੁਲੀ ਦੀ ਪ੍ਰਧਾਨਗੀ ਦਾ […]

ਸ਼੍ਰੀਸੰਤ ਦੇ ਦੋਸ਼ਾਂ ਦਾ ਜਵਾਬ ਦੇਣਾ ਮੂਰਖਤਾ ਹੋਵੇਗੀ ਕਾਰਤਿਕ

ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਐੱਸ. ਸ਼੍ਰੀਸੰਤ ਦੀ ਜ਼ਿੰਦਗੀ ਵਿਚ ਉਸ ਸਮੇਂ ਖਰਾਬ ਦੌਰ ਆਇਆ ਸੀ ਜਦੋਂ ਉਸ ‘ਤੇ 2013 ਆਈ. ਪੀ. ਐੱਲ. ਸਪਾਟ ਫਿਕਸਿੰਗ ਮਾਮਲੇ ਵਿਚ ਸ਼ਾਮਲ ਹੋਣ ਦਾ ਦੋਸ਼ ਲੱਗਾ ਸੀ। ਇਸ ਵਜ੍ਹਾ ਤੋਂ ਉਸ ‘ਤੇ ਉਮਰ ਭਰ ਦੀ ਕ੍ਰਿਕਟ ਤੋਂ ਪਾਬੰਦੀ ਲੱਗ ਗਈ ਸੀ। ਬੀ. ਸੀ. ਸੀ. ਆਈ. ਦੇ ਲੋਕਪਾਲ ਨੇ ਅਗਸਤ ਵਿਚ […]