April 29, 2026

‘ਲਾਡੋ 2019 ’ ਮੇਲਾ ਪੂਰੇ ਜਾਲੋ ਜਲੋਅ ਨਾਲ ਸ਼ੁਰੂ

ਮੇਲੇ ਦਾ ਉਦੇਸ਼ ਉੱਦਮੀ ਮਹਿਲਾਵਾਂ ਨੂੰ ਉਤਸ਼ਾਹਿਤ ਕਰਨਾ:- ਰਾਜੀ ਪੀ. ਸ੍ਰੀਵਾਸਤਵ ਚੰਡੀਗੜ – ਪੰਜਾਬ ਸਰਕਾਰ ਦੇ ਯਤਨਾਂ ਨਾਲ ਸਵੈ-ਸਹਾਇਤਾ ਗਰੁੱਪਾਂ ਲਈ ਦੋ ਰੋਜ਼ਾ ‘ਲਾਡੋ-2019’ ਮੇਲਾ ਅੱਜ ਸਥਾਨਕ ਕਿਸਾਨ ਭਵਨ ਵਿਖੇ ਪੂਰੇ ਜਲੌਅ ਨਾਲ ਸ਼ੁਰੂ ਹੋ ਗਿਆ।ਇਹ ਮੇਲਾ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਵੈ-ਰੋਜ਼ਗਾਰ ਮਹਿਲਾ ਐਸੋਸੀਏਸ਼ਨ ਦੇ ਸਹਿਯੋਗ ਨਾਲ […]

ਸੂਬੇ ਵਿੱਚ 53.8 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

86.05 ਫੀਸਦ ਝੋਨੇ ਦੀ ਲਿਫਟਿੰਗ ਮੁਕੰਮਲ ਚੰਡੀਗੜ – ਪੰਜਾਬ ਵਿੱਚ 22 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 5384057 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰ ਵੱਲੋਂ 350389 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 4695.65 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ […]

ਕੈਨੇਡਾ ਸੰਸਦੀ ਚੋਣਾਂ ’ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਨੂੰ ਭਾਈ ਲੌਂਗੋਵਾਲ ਨੇ ਦਿੱਤੀ ਵਧਾਈ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਕੈਨੇਡਾ ਦੀ ਸੰਸਦੀ ਚੋਣਾਂ ਵਿਚ 18 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਅਤੇ ਖ਼ਾਸਕਰ ਸਿੱਖ ਅੱਜ ਪੂਰੀ ਦੁਨੀਆਂ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ ਅੱਗੇ ਆ ਰਹੇ ਹਨ। ਉਨ੍ਹਾਂ ਵੱਲੋਂ ਗੁਰੂ ਸਾਹਿਬ ਦੇ ਉਪਦੇਸ਼ ’ਤੇ […]