April 29, 2026

ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖਾਲਸਾਈ ਖੇਡ ਉਤਸਵ ਦਾ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਹੋਇਆ ਸ਼ਾਨਦਾਰ ਆਗਾਜ਼

ਖਾਲਸਾਈ ਖੇਡ ਉਤਸਵ ’ਚ ਹਿੱਸਾ ਲੈਣ ਪਹੁੰਚੇ 38 ਕਾਲਜਾਂ ਦੇ 3 ਹਜ਼ਾਰ ਵਿਦਿਆਰਥੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖਾਲਸਾਈ ਖੇਡ ਉਤਸਵ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸਿੱਖ ਰਵਾਇਤਾਂ ਅਨੁਸਾਰ ਆਰੰਭ ਹੋਇਆ ਜਿਸਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ […]

ਕੈਨੇਡੀਅਨ ਪੈਸੀਫਿਕ ਲਿੰਕ ਕਾਲਜ ਨੇ ਆਰੀਅਨਜ਼ ਗਰੁੱਪ, ਚੰਡੀਗੜ ਨਾਲ ਕੀਤਾ ਸਮਝੌਤਾ

ਮੋਹਾਲੀ – ਕੈਨੇਡੀਅਨ ਪੈਸੀਫਕ ਲਿੰਕ ਕਾਲਜ (ਪੀਐਲਸੀ), ਸਰੀ, ਬ੍ਰਿਟਿਸ਼ ਕੰਲੋਬੀਆਂ, ਕੈਨੇਡਾ ਨੇ ਚੰਡੀਗੜ ਸਥਿਤ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਨਾਲ ਹੱਥ ਮਿਲਾਇਆ ਹੈ।ਇਹ ਮੈਮੋਰੰਡਮ ਆਫ ਅੰਡਰਸੇਟੈਡਿੰਗ ਸਰੀ, ਬ੍ਰਿਟਿਸ਼ ਕੰਲੋਬੀਆਂ, ਕੈਨੇਡਾ ਵਿੱਚ ਹੋਇਆ ਜਿਸ ਤੇ ਆਰੀਅਨਜ਼ ਗਰੁੱਪ ਆਫ ਕਾਲਜਿਜ਼, ਚੈਅਰਮੈਨ, ਡਾ.ਅੰਸ਼ੂ ਕਟਾਰੀਆ ਅਤੇ ਪੈਸੀਫਿਕ ਲਿੰਕ ਕਾਲਜ ਦੇ ਕਾਰਜਕਾਰੀ ਡਾਇਰੇਕਟਰ ਮਿ. ਤਰੁਣ ਖੁੱਲਰ ਵਨੇ ਸਾਈਨ ਕੀਤੇ ਹਨ। ਇਹ […]

ਭਾਰਤੀ ਟੀਮ ਵਲੋਂ ਦਖਣੀ ਅਫਰੀਕਾ ਨੂੰ ਹਰਾ ਕੇ ਸੀਰੀਜ਼ ਤੇ ਕਬਜਾ

ਨਵੀਂ ਦਿੱਲੀ – ਭਾਰਤ ਅਤੇ ਦੱ. ਅਫਰੀਕਾ ਵਿਚਾਲੇ ਰਾਂਚੀ ਦੇ ਜੇ. ਐਸ. ਸੀ. ਏ. ਸਟੇਡੀਅਮ ਵਿੱਚ ਖੇਡ ਗਏ ਤੀਜੇ ਅਤੇ ਆਖਰੀ ਟੈਸਟ ਵਿੱਚ ਮੁਕਾਬਲੇ ਵਿੱਚ ਟੀਮ ਇੰਡੀਆਂ ਨੇ ਇਕ ਪਾਰੀ ਅਤੇ 202 ਦੌੜਾਂ ਦੇ ਫਰਕ ਨਾਲ ਜਿੱਤ ਦਰਜ ਕਰ ਸੀਰੀਜ਼ ਤੇ ਕਬਜਾ ਕਰ ਲਿਆ ਹੈ| ਤੀਜੇ ਅਤੇ ਆਖਰੀ ਟੈਸਟ ਦੇ ਤੀਜੇ ਦਿਨ ਭਾਰਤੀ ਗੇਂਦਬਾਜ਼ਾਂ ਦੀ […]