April 29, 2026

ਮਹਿਰੀਨ ਕੌਰ ਨੇ ਸੂਬਾ ਪੱਧਰੀ ਸਟੇਟ ਮੁਕਾਬਲਿਆਂ ਵਿੱਚ ਜਿੱਤੇ 3 ਤਮਗੇ

ਐਸ.ਏ.ਐਸ ਨਗਰ – ਪਿੰਡ ਸੋਹਾਣਾ ਦੀ ਵਸਨੀਕ ਮਹਿਰੀਨ ਕੌਰ ਬੈਦਵਾਨ ਨੇ ਲੁਧਿਆਣਾ ਵਿਖੇ ਹੋਈ 31ਵੀਂ ਪੰਜਾਬ ਸਟੇਟ ਰੋਲਰ ਸਕੇਟਿੰਗ ਸਟੇਟ ਚੈਂਪਿਅਨਸ਼ਿਪ ਵਿੱਚ ਇਨਲਾਈਨ ਕੈਟਾਗਰੀ ਦੇ 7 ਤੋਂ 9 ਸਾਲ ਉਮਰ ਵਰਗ ਦੇ ਵੱਖ-ਵੱਖ ਮੁਕਾਬਲਿਆਂ ਵਿੱਚ 1 ਚਾਂਦੀ ਅਤੇ 2 ਕਾਂਸੀ ਦੇ ਤਮਗੇ ਹਾਸਿਲ ਕਰਕੇ ਪਿੰਡ ਦਾ ਨਾਮ ਰੋਸ਼ਨ ਕੀਤਾ ਹੈ|ਮਹਿਰੀਨ ਕੌਰ ਦੇ ਪਿਤਾ ਐਡਵੋਕੇਟ ਗਗਨਦੀਪ […]

ਸੁਖਪਾਲ ਖਹਿਰਾ ਨੇ ਵਾਪਿਸ ਲਿਆ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਖਹਿਰਾ ਲਈ ਆਪ ਦੇ ਦਰਵਾਜ਼ੇ ਹਮੇਸ਼ਾ ਲਈ ਬੰਦ : ਹਰਪਾਲ ਚੀਮਾ ਚੰਡੀਗੜ੍ਹ – ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਯੂ-ਟਰਨ ਲੈਂਦੇ ਹੋਏ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ| ਆਮ ਆਦਮੀ ਪਾਰਟੀ ਦੀ ਟਿਕਟ ਤੋਂ ਵਿਧਾਇਕ ਚੁਣੇ ਗਏ ਸੁਖਪਾਲ ਖਹਿਰਾ ਨੇ ਬੀਤੀ 25 ਅਪ੍ਰੈਲ ਨੂੰ ਵਿਧਾਇਕ ਦੇ ਅਹੁਦੇ […]

ਨੋਬੇਲ ਪੁਰਸਕਾਰ ਜੇਤੂ ਅਭਿਜੀਤ ਵੱਲੋਂ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ – ਨੋਬੇਲ ਪੁਰਸਕਾਰ ਜੇਤੂ ਭਾਰਤੀ ਮੂਲ ਦੇ ਅਰਥਸ਼ਾਸਤਰੀ ਅਭਿਜੀਤ ਬੈਨਰਜੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ ਵੱਖ ਵਿਸ਼ਿਆਂ ’ਤੇ ‘ਸਿਹਤਮੰਦ ਤੇ ਵਿਸਥਾਰਤ’ ਸੰਵਾਦ ਕੀਤਾ। ਬੈਨਰਜੀ, ਭਾਰਤੀ ਮੂਲ ਦੇ ਅਮਰੀਕੀ ਪ੍ਰੋਫੈਸਰ ਹਨ, ਜੋ ਮੈਸਾਚਿਊਸਟਸ ਇੰਸਟੀਚਿਊਟ ਆਫ ਤਕਨਾਲੋਜੀ ਵਿੱਚ ਪੜ੍ਹਾਉਂਦੇ ਹਨ। ਉਨ੍ਹਾਂ ਨੂੰ […]