October 8, 2026

ਭਾਰਤ ਤੇ ਪਾਕਿ ਸ਼ਿਮਲਾ ਸਮਝੌਤੇ ਤਹਿਤ ਸਿੱਧਾ ਸੰਵਾਦ ਕਰਨ: ਅਮਰੀਕਾ

ਵਾਸ਼ਿੰਗਟਨ – ਅਮਰੀਕਾ ਨੇ ਅੱਜ ਕਿਹਾ ਹੈ ਕਿ ਉਹ ਭਾਰਤ ਤੇ ਪਾਕਿਸਤਾਨ ਵਿਚਾਲੇ ਸਿੱਧੇ ਸੰਵਾਦ ਦੇ ਹੱਕ ਵਿਚ ਹੈ ਜਿਵੇਂ ਕਿ ਸ਼ਿਮਲਾ ਸਮਝੌਤੇ ਵਿਚ ਦਰਜ ਕੀਤਾ ਗਿਆ ਹੈ, ਨਾਲ ਹੀ ਅਮਰੀਕਾ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵਿਚ ‘ਮੁੱਖ ਅੜਿੱਕਾ’ ਇਸਲਾਮਾਬਾਦ ਦੀ ਕੱਟੜਵਾਦੀ ਜਥੇਬੰਦੀਆਂ ਨੂੰ ਲਗਾਤਾਰ ਦਿੱਤੀ ਜਾ ਰਹੀ ਹਮਾਇਤ ਹੈ ਜੋ ਸਰਹੱਦ ਪਾਰ […]

ਪ੍ਰਸ਼ਾਸਕਾਂ ਦੀ ਕਮੇਟੀ ਦਾ ਕਾਰਜਕਾਲ ਅੱਜ ਹੋਵੇਗਾ ਖ਼ਤਮ

ਮੁੰਬਈ – ਸੁਪਰੀਮ ਕੋਰਟ ਨੇ ਸਾਬਕਾ ਕੈਗ ਵਿਨੋਦ ਰਾਏ ਦੀ ਅਗਵਾਈ ਵਾਲੀ ਪ੍ਰਸ਼ਾਸਕਾਂ ਦੀ ਕਮੇਟੀ (ਸੀਓਏ) ਨੂੰ ਭਾਰਤੀ ਕ੍ਰਿਕਟ ਬੋਰਡ ਤੋਂ ਲਾਂਭੇ ਹੋਣ ਲਈ ਆਖ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਬੋਰਡ ਦੇ ਨਵੇਂ ਅਹੁਦੇਦਾਰਾਂ ਵੱਲੋਂ ਕਮਾਨ ਸੰਭਾਲਣ ਮਗਰੋਂ ਪ੍ਰਸ਼ਾਸਕੀ ਕਮੇਟੀ ਦੀ ਕੋਈ ਤੁਕ ਨਹੀਂ ਰਹਿੰਦੀ। ਸਿਖਰਲੀ ਅਦਾਲਤ ਨੇ ਕਿਹਾ ਕਿ ਕਮੇਟੀ ਅਤੇ ਉਸ […]

ਟਰੂਡੋ ਨੂੰ ਚੋਣਾਂ ਚ ਮਿਲੀ ਜਿੱਤ ਤੇ ਟਰੰਪ ਤੇ ਸਕਾਟ ਨੇ ਦਿੱਤੀ ਵਧਾਈ

ਲਿਬਰਲ ਸਰਕਾਰ ਦੀ ਫੈਡਰਲ ਚੋਣਾਂ ‘ਚ ਦੂਜੀ ਵਾਰ ਜਿੱਤ ਤੋਂ ਬਾਅਦ ਗਲੋਬਲ ਨੇਤਾਵਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਗੁਆਂਢੀ ਮੁਲਕ ‘ਚ ਹੋਈਆਂ ਫੈਡਰਲ ਚੋਣਾਂ ‘ਚ ਆਪਣੇ ਮਿੱਤਰ ਅਤੇ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਨੂੰ ਟਵੀਟ ਕਰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਲਿੱਖਿਆ ਕਿ, ‘ਵਧਾਈਆਂ ਜਸਟਿਨ ਟਰੂਡੋ […]